skinny.

Latest / Daily Hukamnama in Gurmukhi

ਵੀਰਵਾਰ, ੨੫ ਹਾੜ (ਸੰਮਤ ੫੫੮ ਨਾਨਕਸ਼ਾਹੀ)

ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥ ਸਲੋਕੁ ॥ ਨਿਰਤਿ ਨ ਪਵੈ ਅਸੰਖ ਗੁਣ ਊਚਾ ਪ੍ਰਭ ਕਾ ਨਾਉ ॥ ਨਾਨਕ ਕੀ ਬੇਨੰਤੀਆ ਮਿਲੈ ਨਿਥਾਵੇ ਥਾਉ ॥੨॥ ਛੰਤੁ ॥ ਦੂਸਰ ਨਾਹੀ ਠਾਉ ਕਾ ਪਹਿ ਜਾਈਐ ॥ ਆਠ ਪਹਰ ਕਰ ਜੋੜਿ ਸੋ ਪ੍ਰਭੁ ਧਿਆਈਐ ॥ ਧਿਆਇ ਸੋ ਪ੍ਰਭੁ ਸਦਾ ਅਪੁਨਾ ਮਨਹਿ ਚਿੰਦਿਆ ਪਾਈਐ ॥ ਤਜਿ ਮਾਨ ਮੋਹੁ ਵਿਕਾਰੁ ਦੂਜਾ ਏਕ ਸਿਉ ਲਿਵ ਲਾਈਐ ॥ ਅਰਪਿ…

The skinny

The skinny isn't ready yet — notes appear once the transcript is processed.