skinny.

Latest / Audio Gurbani (Blessed Day)

May 21,2023 Hukamnama Sahib

ਬਿਲਾਵਲੁ ਮਹਲਾ ੫ ॥ ਪਿੰਗੁਲ ਪਰਬਤ ਪਾਰਿ ਪਰੇ ਖਲ ਚਤੁਰ ਬਕੀਤਾ ॥ ਅੰਧੁਲੇ ਤ੍ਰਿਭਵਣ ਸੂਝਿਆ ਗੁਰ ਭੇਟਿ ਪੁਨੀਤਾ ॥੧॥ ਮਹਿਮਾ ਸਾਧੂ ਸੰਗ ਕੀ ਸੁਨਹੁ ਮੇਰੇ ਮੀਤਾ ॥ ਮੈਲੁ ਖੋਈ ਕੋਟਿ ਅਘ ਹਰੇ ਨਿਰਮਲ ਭਏ ਚੀਤਾ ॥੧॥ ਰਹਾਉ ॥ ਐਸੀ ਭਗਤਿ ਗੋਵਿੰਦ ਕੀ ਕੀਟਿ ਹਸਤੀ ਜੀਤਾ ॥ ਜੋ ਜੋ ਕੀਨੋ ਆਪਨੋ ਤਿਸੁ ਅਭੈ ਦਾਨੁ ਦੀਤਾ ॥੨॥ ਸਿੰਘੁ ਬਿਲਾਈ ਹੋਇ ਗਇਓ ਤ੍ਰਿਣੁ ਮੇਰੁ ਦਿਖੀਤਾ ॥ ਸ੍ਰਮੁ ਕਰਤੇ ਦਮ ਆਢ ਕਉ ਤੇ ਗਨੀ ਧਨੀਤਾ ॥੩॥ ਕਵਨ ਵਡਾਈ ਕਹਿ ਸਕਉ ਬੇਅੰਤ ਗੁਨੀਤਾ ॥ ਕਰਿ ਕਿਰਪਾ ਮੋਹਿ ਨਾਮੁ ਦੇਹੁ ਨਾਨਕ ਦਰ ਸਰੀਤਾ ॥੪॥੭॥੩੭॥ ਅਰਥ: ਹੇ ਮੇਰੇ ਮਿੱਤਰ! ਗੁਰੂ ਦੀ ਸੰਗਤਿ ਦੀ ਵਡਿਆਈ (ਧਿਆਨ ਨਾਲ) ਸੁਣ। (ਜੇਹੜਾ ਭੀ ਮਨੁੱਖ ਨਿੱਤ ਗੁਰੂ ਦੀ ਸੰਗਤਿ ਵਿਚ ਬੈਠਦਾ ਹੈ, ਉਸ ਦਾ) ਮਨ ਪਵਿੱਤਰ ਹੋ ਜਾਂਦਾ ਹੈ, (ਉਸ ਦੇ ਅੰਦਰੋਂ ਵਿਕਾਰਾਂ ਦੀ) ਮੈਲ ਦੂਰ ਹੋ ਜਾਂਦੀ ਹੈ, ਉਸ…

The skinny

The skinny isn't ready yet — notes appear once the transcript is processed.