skinny.

Latest / Audio Gurbani (Blessed Day)

ਸਲੋਕ ਮਃ ੫ ॥ ਅੰਮ੍ਰਿਤ ਬਾਣੀ ਅਮਿਉ ਰਸੁ ਅੰਮ੍ਰਿਤੁ ਹਰਿ ਕਾ ਨਾਉ ॥ ਮਨਿ ਤਨਿ ਹਿਰਦੈ ਸਿਮਰਿ ਹਰਿ ਆਠ ਪਹਰ ਗੁਣ ਗਾਉ ॥

ਸਲੋਕ ਮਃ ੫ ॥ ਅੰਮ੍ਰਿਤ ਬਾਣੀ ਅਮਿਉ ਰਸੁ ਅੰਮ੍ਰਿਤੁ ਹਰਿ ਕਾ ਨਾਉ ॥ ਮਨਿ ਤਨਿ ਹਿਰਦੈ ਸਿਮਰਿ ਹਰਿ ਆਠ ਪਹਰ ਗੁਣ ਗਾਉ ॥ ਉਪਦੇਸੁ ਸੁਣਹੁ ਤੁਮ ਗੁਰਸਿਖਹੁ ਸਚਾ ਇਹੈ ਸੁਆਉ ॥ ਜਨਮੁ ਪਦਾਰਥੁ ਸਫਲੁ ਹੋਇ ਮਨ ਮਹਿ ਲਾਇਹੁ ਭਾਉ ॥ ਸੂਖ ਸਹਜ ਆਨਦੁ ਘਣਾ ਪ੍ਰਭ ਜਪਤਿਆ ਦੁਖੁ ਜਾਇ ॥ ਨਾਨਕ ਨਾਮੁ ਜਪਤ ਸੁਖੁ ਊਪਜੈ ਦਰਗਹ ਪਾਈਐ ਥਾਉ ॥੧॥

ਅਰਥ: ਪ੍ਰਭੂ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਜਲ ਹੈ, ਅੰਮ੍ਰਿਤ ਦਾ ਸੁਆਦ ਦੇਣ ਵਾਲਾ ਹੈ; (ਹੇ ਭਾਈ!) ਸਤਿਗੁਰੂ ਦੀ ਅੰਮ੍ਰਿਤ ਵਸਾਣ ਵਾਲੀ ਬਾਣੀ ਦੀ ਰਾਹੀਂ ਇਸ ਪ੍ਰਭੂ-ਨਾਮ ਨੂੰ ਮਨ ਵਿਚ, ਸਰੀਰ ਵਿਚ, ਹਿਰਦੇ ਵਿਚ ਸਿਮਰੋ ਤੇ ਅੱਠੇ ਪਹਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰੋ।

ਹੇ ਗੁਰ-ਸਿੱਖੋ! (ਸਿਫ਼ਤਿ-ਸਾਲਾਹ ਵਾਲਾ ਇਹ) ਉਪਦੇਸ਼ ਸੁਣੋ, ਜ਼ਿੰਦਗੀ ਦਾ ਅਸਲ ਮਨੋਰਥ ਇਹੀ ਹੈ। ਮਨ ਵਿਚ (ਪ੍ਰਭੂ ਦਾ) ਪਿਆਰ ਟਿਕਾਓ, ਇਹ ਮਨੁੱਖਾ…

The skinny

The skinny isn't ready yet — notes appear once the transcript is processed.