skinny.

Latest / Audio Gurbani (Blessed Day)

Hukamnama Sahib June 1,2021

The daily hukamnama Sahib from Sri Darbar Sahib Amritsar including audio translation in Punjabi and English ਟੋਡੀ ਮਹਲਾ ੫ ॥ ਸਤਿਗੁਰ ਆਇਓ ਸਰਣਿ ਤੁਹਾਰੀ ॥ ਮਿਲੈ ਸੂਖੁ ਨਾਮੁ ਹਰਿ ਸੋਭਾ ਚਿੰਤਾ ਲਾਹਿ ਹਮਾਰੀ ॥੧॥ ਰਹਾਉ ॥ ਅਵਰ ਨ ਸੂਝੈ ਦੂਜੀ ਠਾਹਰ ਹਾਰਿ ਪਰਿਓ ਤਉ ਦੁਆਰੀ ॥ ਲੇਖਾ ਛੋਡਿ ਅਲੇਖੈ ਛੂਟਹ ਹਮ ਨਿਰਗੁਨ ਲੇਹੁ ਉਬਾਰੀ ॥੧॥ ਸਦ ਬਖਸਿੰਦੁ ਸਦਾ ਮਿਹਰਵਾਨਾ ਸਭਨਾ ਦੇਇ ਅਧਾਰੀ ॥ ਨਾਨਕ ਦਾਸ ਸੰਤ ਪਾਛੈ ਪਰਿਓ ਰਾਖਿ ਲੇਹੁ ਇਹ ਬਾਰੀ ॥੨॥੪॥੯॥ ਅਰਥ: ਹੇ ਗੁਰੂ! ਮੈਂ ਤੇਰੀ ਸਰਨ ਆਇਆ ਹਾਂ। ਮੇਰੀ ਚਿੰਤਾ ਦੂਰ ਕਰ (ਮੇਹਰ ਕਰ, ਤੇਰੇ ਦਰ ਤੋਂ ਮੈਨੂੰ) ਪਰਮਾਤਮਾ ਦਾ ਨਾਮ ਮਿਲ ਜਾਏ, (ਇਹੀ ਮੇਰੇ ਵਾਸਤੇ) ਸੁਖ (ਹੈ, ਇਹੀ ਮੇਰੇ ਵਾਸਤੇ) ਸੋਭਾ (ਹੈ) ।੧।ਰਹਾਉ। ਹੇ ਪ੍ਰਭੂ! ਮੈਂ ਹੋਰ ਆਸਰਿਆਂ ਵਲੋਂ) ਹਾਰ ਕੇ ਤੇਰੇ ਦਰ ਤੇ ਆ ਪਿਆ…

The skinny

The skinny isn't ready yet — notes appear once the transcript is processed.