skinny.

Latest / Audio Gurbani (Blessed Day)

ਆਸਾ ਮਹਲਾ ੫ ਛੰਤ ਘਰੁ ੭  ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਸੁਭ ਚਿੰਤਨ ਗੋਬਿੰਦ ਰਮਣ ਨਿਰਮਲ ਸਾਧੂ ਸੰਗ ॥ ਨਾਨਕ ਨਾਮੁ ਨ ਵਿਸਰਉ ਇਕ ਘੜੀ ਕਰਿ ਕਿਰਪਾ ਭਗਵੰਤ ॥੧॥

ਆਸਾ ਮਹਲਾ ੫ ਛੰਤ ਘਰੁ ੭ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਸੁਭ ਚਿੰਤਨ ਗੋਬਿੰਦ ਰਮਣ ਨਿਰਮਲ ਸਾਧੂ ਸੰਗ ॥ ਨਾਨਕ ਨਾਮੁ ਨ ਵਿਸਰਉ ਇਕ ਘੜੀ ਕਰਿ ਕਿਰਪਾ ਭਗਵੰਤ ॥੧॥ ਛੰਤ ॥ ਭਿੰਨੀ ਰੈਨੜੀਐ ਚਾਮਕਨਿ ਤਾਰੇ ॥ ਜਾਗਹਿ ਸੰਤ ਜਨਾ ਮੇਰੇ ਰਾਮ ਪਿਆਰੇ ॥ ਰਾਮ ਪਿਆਰੇ ਸਦਾ ਜਾਗਹਿ ਨਾਮੁ ਸਿਮਰਹਿ ਅਨਦਿਨੋ ॥ ਚਰਣ ਕਮਲ ਧਿਆਨੁ ਹਿਰਦੈ ਪ੍ਰਭ ਬਿਸਰੁ ਨਾਹੀ ਇਕੁ ਖਿਨੋ ॥ ਤਜਿ ਮਾਨੁ ਮੋਹੁ ਬਿਕਾਰੁ ਮਨ ਕਾ ਕਲਮਲਾ ਦੁਖ ਜਾਰੇ ॥ ਬਿਨਵੰਤਿ ਨਾਨਕ ਸਦਾ ਜਾਗਹਿ ਹਰਿ ਦਾਸ ਸੰਤ ਪਿਆਰੇ ॥

O Nanak! (Akh-) O God! Please, let me forget the name of Vira for a moment, let me always think of Bhant, keep chanting the name of Gobind, let me be the holy companion of the Guru. 1.

(O brother!) The stars shine in the…

The skinny

The skinny isn't ready yet — notes appear once the transcript is processed.