Latest / Audio Gurbani (Blessed Day)

March 05,2022 Hukamnama Sahib
The daily Hukamnama Sahib from Sri Darbar Sahib Amritsar including translation in English and Punjabi audio ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮ੍ਹ੍ਹਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮ੍ਹ੍ਹ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥ ਅਰਥ: ਹੇ ਮੇਰੇ…
The skinny
The skinny isn't ready yet — notes appear once the transcript is processed.