Latest / Audio Gurbani (Blessed Day)

Hukamnama Sahib July 17,2021
The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥ ਦੇਹੁਰੀ ਲਉ ਬਰੀ ਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ ॥ ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ ਅਕੇਲਾ ॥੩॥ ਕਹਤੁ ਕਬੀਰ ਸੁਨਹੁ ਰੇ ਪ੍ਰਾਨੀ ਪਰੇ ਕਾਲ ਗ੍ਰਸ ਕੂਆ ॥ ਝੂਠੀ ਮਾਇਆ ਆਪੁ ਬੰਧਾਇਆ ਜਿਉ ਨਲਨੀ ਭ੍ਰਮਿ…
The skinny
The skinny isn't ready yet — notes appear once the transcript is processed.