Latest / Audio Gurbani (Blessed Day)

July 14,2023 Hukamnama Sahib
ਗੂਜਰੀ ਮਹਲਾ ੫ ॥ ਤੂੰ ਸਮਰਥੁ ਸਰਨਿ ਕੋ ਦਾਤਾ ਦੁਖ ਭੰਜਨੁ ਸੁਖ ਰਾਇ ॥ ਜਾਹਿ ਕਲੇਸ ਮਿਟੇ ਭੈ ਭਰਮਾ ਨਿਰਮਲ ਗੁਣ ਪ੍ਰਭ ਗਾਇ ॥੧॥ ਗੋਵਿੰਦ ਤੁਝ ਬਿਨੁ ਅਵਰੁ ਨ ਠਾਉ ॥ ਕਰਿ ਕਿਰਪਾ ਪਾਰਬ੍ਰਹਮ ਸੁਆਮੀ ਜਪੀ ਤੁਮਾਰਾ ਨਾਉ ॥ ਰਹਾਉ ॥ ਸਤਿਗੁਰ ਸੇਵਿ ਲਗੇ ਹਰਿ ਚਰਨੀ ਵਡੈ ਭਾਗਿ ਲਿਵ ਲਾਗੀ ॥ ਕਵਲ ਪ੍ਰਗਾਸ ਭਏ ਸਾਧਸੰਗੇ ਦੁਰਮਤਿ ਬੁਧਿ ਤਿਆਗੀ ॥੨॥ ਆਠ ਪਹਰ ਹਰਿ ਕੇ ਗੁਣ ਗਾਵੈ ਸਿਮਰੈ ਦੀਨ ਦੈਆਲਾ ॥ ਆਪਿ ਤਰੈ ਸੰਗਤਿ ਸਭ ਉਧਰੈ ਬਿਨਸੇ ਸਗਲ ਜੰਜਾਲਾ ॥੩॥ ਚਰਣ ਅਧਾਰੁ ਤੇਰਾ ਪ੍ਰਭ ਸੁਆਮੀ ਓਤਿ ਪੋਤਿ ਪ੍ਰਭੁ ਸਾਥਿ ॥ ਸਰਨਿ ਪਰਿਓ ਨਾਨਕ ਪ੍ਰਭ ਤੁਮਰੀ ਦੇ ਰਾਖਿਓ ਹਰਿ ਹਾਥ ॥੪॥੨॥੩੨॥ ਹੇ ਮੇਰੇ ਗੋਵਿੰਦ! ਤੈਥੋਂ ਬਿਨਾ ਮੇਰਾ ਹੋਰ ਕੋਈ ਆਸਰਾ ਨਹੀਂ। ਹੇ ਪਾਰਬ੍ਰਹਮ! ਹੇ ਸੁਆਮੀ! ਮੇਰੇ ਉਤੇ) ਮੇਹਰ ਕਰ, ਮੈਂ (ਸਦਾ) ਤੇਰਾ ਨਾਮ ਜਪਦਾ ਰਹਾਂ।੧।ਰਹਾਉ। ਹੇ ਪ੍ਰਭੂ! ਤੂੰ…
The skinny
The skinny isn't ready yet — notes appear once the transcript is processed.