Latest / Audio Gurbani (Blessed Day)

ਵਡਹੰਸੁ ਮਹਲਾ ੩ ॥ ਸੁਣਿਅਹੁ ਕੰਤ ਮਹੇਲੀਹੋ ਪਿਰੁ ਸੇਵਿਹੁ ਸਬਦਿ ਵੀਚਾਰਿ ॥ ਅਵਗਣਵੰਤੀ ਪਿਰੁ ਨ ਜਾਣਈ ਮੁਠੀ ਰੋਵੈ ਕੰਤ ਵਿਸਾਰਿ ॥
ਵਡਹੰਸੁ ਮਹਲਾ ੩ ॥ ਸੁਣਿਅਹੁ ਕੰਤ ਮਹੇਲੀਹੋ ਪਿਰੁ ਸੇਵਿਹੁ ਸਬਦਿ ਵੀਚਾਰਿ ॥ ਅਵਗਣਵੰਤੀ ਪਿਰੁ ਨ ਜਾਣਈ ਮੁਠੀ ਰੋਵੈ ਕੰਤ ਵਿਸਾਰਿ ॥ ਰੋਵੈ ਕੰਤ ਸੰਮਾਲਿ ਸਦਾ ਗੁਣ ਸਾਰਿ ਨਾ ਪਿਰੁ ਮਰੈ ਨ ਜਾਏ ॥ ਗੁਰਮੁਖਿ ਜਾਤਾ ਸਬਦਿ ਪਛਾਤਾ ਸਾਚੈ ਪ੍ਰੇਮਿ ਸਮਾਏ ॥ ਜਿਨਿ ਅਪਣਾ ਪਿਰੁ ਨਹੀ ਜਾਤਾ ਕਰਮ ਬਿਧਾਤਾ ਕੂੜਿ ਮੁਠੀ ਕੂੜਿਆਰੇ ॥ ਸੁਣਿਅਹੁ ਕੰਤ ਮਹੇਲੀਹੋ ਪਿਰੁ ਸੇਵਿਹੁ ਸਬਦਿ ਵੀਚਾਰੇ ॥੧॥ ਸਭੁ ਜਗੁ ਆਪਿ ਉਪਾਇਓਨੁ ਆਵਣੁ ਜਾਣੁ ਸੰਸਾਰਾ ॥ ਮਾਇਆ ਮੋਹੁ ਖੁਆਇਅਨੁ ਮਰਿ ਜੰਮੈ ਵਾਰੋ ਵਾਰਾ ॥ ਮਰਿ ਜੰਮੈ ਵਾਰੋ ਵਾਰਾ ਵਧਹਿ ਬਿਕਾਰਾ ਗਿਆਨ ਵਿਹੂਣੀ ਮੂਠੀ ॥ ਬਿਨੁ ਸਬਦੈ ਪਿਰੁ ਨ ਪਾਇਓ ਜਨਮੁ ਗਵਾਇਓ ਰੋਵੈ ਅਵਗੁਣਿਆਰੀ ਝੂਠੀ ॥ ਪਿਰੁ ਜਗਜੀਵਨੁ ਕਿਸ ਨੋ ਰੋਈਐ ਰੋਵੈ ਕੰਤੁ ਵਿਸਾਰੇ ॥ ਸਭੁ ਜਗੁ ਆਪਿ ਉਪਾਇਓਨੁ ਆਵਣੁ ਜਾਣੁ ਸੰਸਾਰੇ ॥੨॥ ਸੋ ਪਿਰੁ ਸਚਾ ਸਦ ਹੀ ਸਾਚਾ ਹੈ ਨਾ…
The skinny
The skinny isn't ready yet — notes appear once the transcript is processed.