skinny.

Latest / Audio Gurbani (Blessed Day)

Sep 04,2023 Hukamnama Sahib

ਗੂਜਰੀ ਸ੍ਰੀ ਰਵਿਦਾਸ ਜੀ ਕੇ ਪਦੇ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਦੂਧੁ ਤ ਬਛਰੈ ਥਨਹੁ ਬਿਟਾਰਿਓ ॥ ਫੂਲੁ ਭਵਰਿ ਜਲੁ ਮੀਨਿ ਬਿਗਾਰਿਓ ॥੧॥ ਮਾਈ ਗੋਬਿੰਦ ਪੂਜਾ ਕਹਾ ਲੈ ਚਰਾਵਉ ॥ ਅਵਰੁ ਨ ਫੂਲੁ ਅਨੂਪੁ ਨ ਪਾਵਉ ॥੧॥ ਰਹਾਉ ॥ ਮੈਲਾਗਰ ਬੇਰ੍ਹੇ ਹੈ ਭੁਇਅੰਗਾ ॥ ਬਿਖੁ ਅੰਮ੍ਰਿਤੁ ਬਸਹਿ ਇਕ ਸੰਗਾ ॥੨॥ ਧੂਪ ਦੀਪ ਨਈਬੇਦਹਿ ਬਾਸਾ ॥ ਕੈਸੇ ਪੂਜ ਕਰਹਿ ਤੇਰੀ ਦਾਸਾ ॥੩॥ ਤਨੁ ਮਨੁ ਅਰਪਉ ਪੂਜ ਚਰਾਵਉ ॥ ਗੁਰ ਪਰਸਾਦਿ ਨਿਰੰਜਨੁ ਪਾਵਉ ॥੪॥ ਪੂਜਾ ਅਰਚਾ ਆਹਿ ਨ ਤੋਰੀ ॥ ਕਹਿ ਰਵਿਦਾਸ ਕਵਨ ਗਤਿ ਮੋਰੀ ॥੫॥੧॥ ਅਰਥ: ਦੁੱਧ ਤਾਂ ਥਣਾਂ ਤੋਂ ਹੀ ਵੱਛੇ ਨੇ ਜੂਠਾ ਕਰ ਦਿੱਤਾ; ਫੁੱਲ ਭੌਰੇ ਨੇ (ਸੁੰਘ ਕੇ) ਤੇ ਪਾਣੀ ਮੱਛੀ ਨੇ ਖ਼ਰਾਬ ਕਰ ਦਿੱਤਾ (ਸੋ, ਦੁੱਧ ਫੁੱਲ ਪਾਣੀ ਇਹ ਤਿੰਨੇ ਹੀ ਜੂਠੇ ਹੋ ਜਾਣ ਕਰਕੇ ਪ੍ਰਭੂ ਅੱਗੇ ਭੇਟ ਕਰਨ ਜੋਗੇ ਨਾਹ ਰਹਿ ਗਏ)।੧। ਹੇ ਮਾਂ! ਗੋਬਿੰਦ…

The skinny

The skinny isn't ready yet — notes appear once the transcript is processed.