skinny.

Latest / Daily Hukamnama in Gurmukhi

ਸ਼ੁੱਕਰਵਾਰ, ੯ ਸਾਵਣ (ਸੰਮਤ ੫੫੮ ਨਾਨਕਸ਼ਾਹੀ)

ਸਲੋਕ ਮਃ ੩ ॥ ਹਉਮੈ ਵਿਚਿ ਜਗਤੁ ਮੁਆ ਮਰਦੋ ਮਰਦਾ ਜਾਇ ॥ ਜਿਚਰੁ ਵਿਚਿ ਦੰਮੁ ਹੈ ਤਿਚਰੁ ਨ ਚੇਤਈ ਕਿ ਕਰੇਗੁ ਅਗੈ ਜਾਇ ॥ ਗਿਆਨੀ ਹੋਇ ਸੁ ਚੇਤੰਨੁ ਹੋਇ ਅਗਿਆਨੀ ਅੰਧੁ ਕਮਾਇ ॥ ਨਾਨਕ ਏਥੈ ਕਮਾਵੈ ਸੋ ਮਿਲੈ ਅਗੈ ਪਾਏ ਜਾਇ ॥੧॥ ਮਃ ੩ ॥ ਧੁਰਿ ਖਸਮੈ ਕਾ ਹੁਕਮੁ ਪਇਆ ਵਿਣੁ ਸਤਿਗੁਰ ਚੇਤਿਆ ਨ ਜਾਇ ॥ ਸਤਿਗੁਰਿ ਮਿਲਿਐ ਅੰਤਰਿ ਰਵਿ ਰਹਿਆ ਸਦਾ ਰਹਿਆ ਲਿਵ ਲਾਇ ॥ ਦਮਿ ਦਮਿ ਸਦਾ ਸਮਾਲਦਾ ਦੰਮੁ ਨ ਬਿਰਥਾ ਜਾਇ ॥ ਜਨਮ ਮਰਨ ਕਾ ਭਉ ਗਇਆ ਜੀਵਨ ਪਦਵੀ ਪਾਇ ॥ ਨਾਨਕ ਇਹੁ ਮਰਤਬਾ ਤਿਸ ਨੋ ਦੇਇ ਜਿਸ ਨੋ ਕਿਰਪਾ ਕਰੇ ਰਜਾਇ ॥੨॥ ਪਉੜੀ ॥ ਆਪੇ ਦਾਨਾਂ ਬੀਨਿਆ ਆਪੇ ਪਰਧਾਨਾਂ ॥ ਆਪੇ ਰੂਪ ਦਿਖਾਲਦਾ ਆਪੇ ਲਾਇ ਧਿਆਨਾਂ ॥ ਆਪੇ ਮੋਨੀ ਵਰਤਦਾ ਆਪੇ ਕਥੈ ਗਿਆਨਾਂ ॥ ਕਉੜਾ ਕਿਸੈ ਨ ਲਗਈ ਸਭਨਾ ਹੀ ਭਾਨਾ ॥ ਉਸਤਤਿ ਬਰਨਿ ਨ ਸਕੀਐ ਸਦ ਸਦ ਕੁਰਬਾਨਾ ॥੧੯॥ Hukamnama from…

The skinny

The skinny isn't ready yet — notes appear once the transcript is processed.