Latest / Audio Gurbani (Blessed Day)

ਗੋਂਡ ਮਹਲਾ ੫ ॥ ਜਾ ਕਉ ਰਾਖੈ ਰਾਖਣਹਾਰੁ ॥ ਤਿਸ ਕਾ ਅੰਗੁ ਕਰੇ ਨਿਰੰਕਾਰੁ ॥੧॥ ਰਹਾਉ ॥
ਗੋਂਡ ਮਹਲਾ ੫ ॥ ਜਾ ਕਉ ਰਾਖੈ ਰਾਖਣਹਾਰੁ ॥ ਤਿਸ ਕਾ ਅੰਗੁ ਕਰੇ ਨਿਰੰਕਾਰੁ ॥੧॥ ਰਹਾਉ ॥ਮਾਤ ਗਰਭ ਮਹਿ ਅਗਨਿ ਨ ਜੋਹੈ ॥ ਕਾਮੁ ਕ੍ਰੋਧੁ ਲੋਭੁ ਮੋਹੁ ਨ ਪੋਹੈ ॥ ਸਾਧਸੰਗਿ ਜਪੈ ਨਿਰੰਕਾਰੁ ॥ ਨਿੰਦਕ ਕੈ ਮੁਹਿ ਲਾਗੈ ਛਾਰੁ ॥੧॥ ਰਾਮ ਕਵਚੁ ਦਾਸ ਕਾ ਸੰਨਾਹੁ ॥ ਦੂਤ ਦੁਸਟ ਤਿਸੁ ਪੋਹਤ ਨਾਹਿ ॥ ਜੋ ਜੋ ਗਰਬੁ ਕਰੇ ਸੋ ਜਾਇ ॥ ਗਰੀਬ ਦਾਸ ਕੀ ਪ੍ਰਭੁ ਸਰਣਾਇ ॥੨॥ ਜੋ ਜੋ ਸਰਣਿ ਪਇਆ ਹਰਿ ਰਾਇ ॥ ਸੋ ਦਾਸੁ ਰਖਿਆ ਅਪਣੈ ਕੰਠਿ ਲਾਇ ॥ ਜੇ ਕੋ ਬਹੁਤੁ ਕਰੇ ਅਹੰਕਾਰੁ ॥ ਓਹੁ ਖਿਨ ਮਹਿ ਰੁਲਤਾ ਖਾਕੂ ਨਾਲਿ ॥੩॥ ਹੈ ਭੀ ਸਾਚਾ ਹੋਵਣਹਾਰੁ ॥ ਸਦਾ ਸਦਾ ਜਾਈ ਬਲਿਹਾਰ ॥ ਅਪਣੇ ਦਾਸ ਰਖੇ ਕਿਰਪਾ ਧਾਰਿ ॥ ਨਾਨਕ ਕੇ ਪ੍ਰਭ ਪ੍ਰਾਣ ਅਧਾਰ ॥੪॥੧੮॥੨੦॥ ਅਰਥ: ਹੇ ਭਾਈ! ਜਿਸ ਮਨੁੱਖ ਨੂੰ ਰੱਖਣ-ਜੋਗ ਪ੍ਰਭੂ (ਕਾਮਾਦਿਕ ਵਿਕਾਰਾਂ ਤੋਂ) ਬਚਾਣਾ ਚਾਹੁੰਦਾ ਹੈ, ਪ੍ਰਭੂ ਉਸ ਮਨੁੱਖ ਦਾ…
The skinny
The skinny isn't ready yet — notes appear once the transcript is processed.