skinny.

Latest / Audio Gurbani (Blessed Day)

March 31 | 2026 | Hukamnama Sahib | Give me a message from my Beloved — tell me,tell me! I am wonder

ਜੈਤਸਰੀ ਮਹਲਾ ੫ ਘਰੁ ੩ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ ਸਹੀਅਉ ॥੧॥ ਰਹਾਉ ॥ ਕੋ ਕਹਤੋ ਸਭ ਬਾਹਰਿ ਬਾਹਰਿ ਕੋ ਕਹਤੋ ਸਭ ਮਹੀਅਉ ॥ ਬਰਨੁ ਨ ਦੀਸੈ ਚਿਹਨੁ ਨ ਲਖੀਐ ਸੁਹਾਗਨਿ ਸਾਤਿ ਬੁਝਹੀਅਉ ॥੧॥ ਸਰਬ ਨਿਵਾਸੀ ਘਟਿ ਘਟਿ ਵਾਸੀ ਲੇਪੁ ਨਹੀ ਅਲਪਹੀਅਉ ॥ ਨਾਨਕੁ ਕਹਤ ਸੁਨਹੁ ਰੇ ਲੋਗਾ ਸੰਤ ਰਸਨ ਕੋ ਬਸਹੀਅਉ ॥੨॥੧॥੨॥ਅਰਥ: ਹੇ ਸੁਹਾਗਵਤੀ ਸਹੇਲੀਹੋ! ਹੇ ਗੁਰ-ਸਿੱਖੋ!) ਮੈਨੂੰ ਪਿਆਰੇ ਪ੍ਰਭੂ ਦਾ ਮਿੱਠਾ ਜਿਹਾ ਸਨੇਹਾ ਦਿਹੋ, ਦੱਸੋ। ਮੈਂ (ਉਸ ਪਿਆਰੇ ਦੀ ਬਾਬਤ) ਕਈ ਕਿਸਮਾਂ (ਦੀਆਂ ਗੱਲਾਂ) ਸੁਣ ਸੁਣ ਕੇ ਹੈਰਾਨ ਹੋ ਰਹੀ ਹਾਂ।੧।ਰਹਾਉ।ਕੋਈ ਆਖਦਾ ਹੈ, ਉਹ ਸਭਨਾਂ ਤੋਂ ਬਾਹਰ ਹੀ ਵੱਸਦਾ ਹੈ, ਕੋਈ ਆਖਦਾ ਹੈ, ਉਹ ਸਭਨਾਂ ਦੇ ਵਿੱਚ ਵੱਸਦਾ ਹੈ। ਉਸ ਦਾ ਰੰਗ ਨਹੀਂ ਦਿੱਸਦਾ…

The skinny

The skinny isn't ready yet — notes appear once the transcript is processed.