skinny.

Latest / Audio Gurbani (Blessed Day)

Dec 30,2021 Hukamnama Sahib from Sri Darbar Sahib Amritsar

The daily Hukamnama Sahib from Sri Darbar Sahib Amritsar including audio translation in Punjabi and English ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥ ਅਰਥ: ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ…

The skinny

The skinny isn't ready yet — notes appear once the transcript is processed.