Latest / Audio Gurbani (Blessed Day)

ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਸੁਖ ਸਾਗਰੁ ਸੁਰਤਰ ਚਿੰਤਾਮਨਿ ਕਾਮਧੇਨੁ ਬਸਿ ਜਾ ਕੇ ॥
ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਸੁਖ ਸਾਗਰੁ ਸੁਰਤਰ ਚਿੰਤਾਮਨਿ ਕਾਮਧੇਨੁ ਬਸਿ ਜਾ ਕੇ ॥ ਚਾਰਿ ਪਦਾਰਥ ਅਸਟ ਦਸਾ ਸਿਧਿ ਨਵ ਨਿਧਿ ਕਰ ਤਲ ਤਾ ਕੇ ॥੧॥ ਹਰਿ ਹਰਿ ਹਰਿ ਨ ਜਪਹਿ ਰਸਨਾ ॥ ਅਵਰ ਸਭ ਤਿਆਗਿ ਬਚਨ ਰਚਨਾ ॥੧॥ ਰਹਾਉ ॥ ਨਾਨਾ ਖਿਆਨ ਪੁਰਾਨ ਬੇਦ ਬਿਧਿ ਚਉਤੀਸ ਅਖਰ ਮਾਂਹੀ ॥ ਬਿਆਸ ਬਿਚਾਰਿ ਕਹਿਓ ਪਰਮਾਰਥੁ ਰਾਮ ਨਾਮ ਸਰਿ ਨਾਹੀ ॥੨॥ ਸਹਜ ਸਮਾਧਿ ਉਪਾਧਿ ਰਹਤ ਫੁਨਿ ਬਡੈ ਭਾਗਿ ਲਿਵ ਲਾਗੀ ॥ ਕਹਿ ਰਵਿਦਾਸ ਪ੍ਰਗਾਸੁ ਰਿਦੈ ਧਰਿ ਜਨਮ ਮਰਨ ਭੈ ਭਾਗੀ ॥੩॥੪॥ English Translation: He is the ocean of peace; the miraculous tree of life, the wish-fulfilling jewel, and the Kaamadhayna, the cow which fulfills all desires, all are in His power. The four great blessings, the…
The skinny
The skinny isn't ready yet — notes appear once the transcript is processed.