Latest / Audio Gurbani (Blessed Day)

ਧਨਾਸਰੀ ਮਹਲਾ ੫ ਘਰੁ ੬ ਅਸਟਪਦੀ ੴ ਸਤਿਗੁਰ ਪ੍ਰਸਾਦਿ ॥ ਜੋ ਜੋ ਜੂਨੀ ਆਇਓ ਤਿਹ
ਧਨਾਸਰੀ ਮਹਲਾ ੫ ਘਰੁ ੬ ਅਸਟਪਦੀ ੴ ਸਤਿਗੁਰ ਪ੍ਰਸਾਦਿ ॥ ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ ਤਾਕੀ ਹੈ ਓਟ ਸਾਧ ਰਾਖਹੁ ਦੇ ਕਰਿ ਹਾਥ ਕਰਿ ਕਿਰਪਾ ਮੇਲਹੁ ਹਰਿ ਰਾਇਆ ॥੧॥ ਅਨਿਕ ਜਨਮ ਭ੍ਰਮਿ ਥਿਤਿ ਨਹੀ ਪਾਈ ॥ ਕਰਉ ਸੇਵਾ ਗੁਰ ਲਾਗਉ ਚਰਨ ਗੋਵਿੰਦ ਜੀ ਕਾ ਮਾਰਗੁ ਦੇਹੁ ਜੀ ਬਤਾਈ ॥੧॥ ਰਹਾਉ ॥ ਅਨਿਕ ਉਪਾਵ ਕਰਉ ਮਾਇਆ ਕਉ ਬਚਿਤਿ ਧਰਉ ਮੇਰੀ ਮੇਰੀ ਕਰਤ ਸਦ ਹੀ ਵਿਹਾਵੈ ॥ ਕੋਈ ਐਸੋ ਰੇ ਭੇਟੈ ਸੰਤੁ ਮੇਰੀ ਲਾਹੈ ਸਗਲ ਚਿੰਤ ਠਾਕੁਰ ਸਿਉ ਮੇਰਾ ਰੰਗੁ ਲਾਵੈ ॥੨॥ ਪੜੇ ਰੇ ਸਗਲ ਬੇਦ ਨਹ ਚੂਕੈ ਮਨ ਭੇਦ ਇਕੁ ਖਿਨੁ ਨ ਧੀਰਹਿ ਮੇਰੇ ਘਰ ਕੇ ਪੰਚਾ ॥ ਕੋਈ ਐਸੋ ਰੇ ਭਗਤੁ ਜੁ ਮਾਇਆ ਤੇ ਰਹਤੁ ਇਕੁ ਅੰਮ੍ਰਿਤ ਨਾਮੁ ਮੇਰੈ ਰਿਦੈ ਸਿੰਚਾ ॥੩॥ ਜੇਤੇ ਰੇ ਤੀਰਥ ਨਾਏ ਅਹੰਬੁਧਿ ਮੈਲੁ ਲਾਏ ਘਰ ਕੋ ਠਾਕੁਰੁ ਇਕੁ ਤਿਲੁ ਨ ਮਾਨੈ ॥ ਕਦਿ ਪਾਵਉ…
The skinny
The skinny isn't ready yet — notes appear once the transcript is processed.