skinny.

Latest / Audio Gurbani (Blessed Day)

Oct 18 | 2024 | Hukamnama Sahib | ਸੋਰਠਿ ਮਹਲਾ ੫ ॥ ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥

ਸੋਰਠਿ ਮਹਲਾ ੫ ॥ ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥ ਹਰਿ ਜਨ ਕਉ ਇਹੀ ਸੁਹਾਵੈ ॥ ਪੇਖਿ ਨਿਕਟਿ ਕਰਿ ਸੇਵਾ ਸਤਿਗੁਰ ਹਰਿ ਕੀਰਤਨਿ ਹੀ ਤ੍ਰਿਪਤਾਵੈ ॥ ਰਹਾਉ ॥ ਅਮਲਨ ਸਿਉ ਅਮਲੀ ਲਪਟਾਇਓ ਭੂਮਨ ਭੂਮਿ ਪਿਆਰੀ ॥ ਖੀਰ ਸੰਗਿ ਬਾਰਿਕੁ ਹੈ ਲੀਨਾ ਪ੍ਰਭ ਸੰਤ ਐਸੇ ਹਿਤਕਾਰੀ ॥੨॥ ਬਿਦਿਆ ਮਹਿ ਬਿਦੁਅੰਸੀ ਰਚਿਆ ਨੈਨ ਦੇਖਿ ਸੁਖੁ ਪਾਵਹਿ ॥ ਜੈਸੇ ਰਸਨਾ ਸਾਦਿ ਲੁਭਾਨੀ ਤਿਉ ਹਰਿ ਜਨ ਹਰਿ ਗੁਣ ਗਾਵਹਿ ॥੩॥ ਜੈਸੀ ਭੂਖ ਤੈਸੀ ਕਾ ਪੂਰਕੁ ਸਗਲ ਘਟਾ ਕਾ ਸੁਆਮੀ ॥ ਨਾਨਕ ਪਿਆਸ ਲਗੀ ਦਰਸਨ ਕੀ ਪ੍ਰਭੁ ਮਿਲਿਆ ਅੰਤਰਜਾਮੀ ॥੪॥੫॥੧੬॥

ਪਰਮਾਤਮਾ ਦੇ ਭਗਤ ਨੂੰ ਇਹੀ ਕਾਰ ਚੰਗੀ ਲੱਗਦੀ ਹੈ। (ਭਗਤ ਪਰਮਾਤਮਾ ਨੂੰ) ਅੰਗ-ਸੰਗ ਵੇਖ ਕੇ, ਤੇ, ਗੁਰੂ ਦੀ ਸੇਵਾ ਕਰਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਿਚ ਹੀ…

The skinny

The skinny isn't ready yet — notes appear once the transcript is processed.