Latest / Audio Gurbani (Blessed Day)

ਬਿਲਾਵਲੁ ਮਹਲਾ ੫ ॥ ਗੋਬਿਦੁ ਸਿਮਰਿ ਹੋਆ ਕਲਿਆਣੁ ॥ ਮਿਟੀ ਉਪਾਧਿ ਭਇਆ ਸੁਖੁ ਸਾਚਾ ਅੰਤਰਜਾਮੀ ਸਿਮਰਿਆ ਜਾਣੁ ॥੧॥ ਰਹਾਉ ॥
ਬਿਲਾਵਲੁ ਮਹਲਾ ੫ ॥ ਗੋਬਿਦੁ ਸਿਮਰਿ ਹੋਆ ਕਲਿਆਣੁ ॥ ਮਿਟੀ ਉਪਾਧਿ ਭਇਆ ਸੁਖੁ ਸਾਚਾ ਅੰਤਰਜਾਮੀ ਸਿਮਰਿਆ ਜਾਣੁ ॥੧॥ ਰਹਾਉ ॥ ਜਿਸ ਕੇ ਜੀਅ ਤਿਨਿ ਕੀਏ ਸੁਖਾਲੇ ਭਗਤ ਜਨਾ ਕਉ ਸਾਚਾ ਤਾਣੁ ॥ ਦਾਸ ਅਪੁਨੇ ਕੀ ਆਪੇ ਰਾਖੀ ਭੈ ਭੰਜਨ ਊਪਰਿ ਕਰਤੇ ਮਾਣੁ ॥੧॥ ਭਈ ਮਿਤ੍ਰਾਈ ਮਿਟੀ ਬੁਰਾਈ ਦ੍ਰੁਸਟ ਦੂਤ ਹਰਿ ਕਾਢੇ ਛਾਣਿ ॥ ਸੂਖ ਸਹਜ ਆਨੰਦ ਘਨੇਰੇ ਨਾਨਕ ਜੀਵੈ ਹਰਿ ਗੁਣਹ ਵਖਾਣਿ ॥੨॥੨੬॥੧੧੨॥: ਹੇ ਭਾਈ! ਜਿਸ ਭੀ ਮਨੁੱਖ ਨੇ ਹਰੇਕ ਦੇ ਦਿਲ ਦੀ ਜਾਣਨ ਵਾਲੇ ਸੁਜਾਨ ਪ੍ਰਭੂ ਦਾ ਨਾਮ ਸਿਮਰਿਆ, ਉਸ ਉਤੇ ਕਿਸੇ ਦੀ ਚੋਟ ਕਾਰਗਰ ਨਾਹ ਹੋ ਸਕੀ, ਉਸ ਦੇ ਅੰਦਰ ਸਦਾ ਕਾਇਮ ਰਹਿਣ ਵਾਲਾ ਸੁਖ ਪੈਦਾ ਹੋ ਗਿਆ। ਗੋਬਿੰਦ ਦਾ ਨਾਮ ਸਿਮਰ ਕੇ (ਉਸ ਦੇ ਅੰਦਰ) ਸੁਖ ਹੀ ਸੁਖ ਬਣ ਗਿਆ।੧।ਰਹਾਉ।ਹੇ ਭਾਈ! ਜਿਸ ਪ੍ਰਭੂ ਦੇ ਇਹ ਸਾਰੇ ਜੀਅ ਜੰਤ ਹਨ (ਇਹਨਾਂ ਨੂੰ) ਸੁਖੀ ਭੀ ਉਸ ਨੇ ਆਪ ਹੀ…
The skinny
The skinny isn't ready yet — notes appear once the transcript is processed.