Latest / Audio Gurbani (Blessed Day)

Sep 09 | 2024 | Hukamnama Sahib | ਬਿਲਾਵਲੁ ਮਹਲਾ ੫ ॥ ਬੰਧਨ ਕਾਟੈ ਸੋ ਪ੍ਰਭੂ ਜਾ ਕੈ ਕਲ ਹਾਥ ॥ ਅਵਰ ਕਰਮ ਨਹੀ ਛੂਟੀਐ ਰਾਖਹੁ ਹਰਿ ਨਾਥ ॥੧॥
ਬਿਲਾਵਲੁ ਮਹਲਾ ੫ ॥ ਬੰਧਨ ਕਾਟੈ ਸੋ ਪ੍ਰਭੂ ਜਾ ਕੈ ਕਲ ਹਾਥ ॥ ਅਵਰ ਕਰਮ ਨਹੀ ਛੂਟੀਐ ਰਾਖਹੁ ਹਰਿ ਨਾਥ ॥੧॥ ਤਉ ਸਰਣਾਗਤਿ ਮਾਧਵੇ ਪੂਰਨ ਦਇਆਲ ॥ ਛੂਟਿ ਜਾਇ ਸੰਸਾਰ ਤੇ ਰਾਖੈ ਗੋਪਾਲ ॥੧॥ ਰਹਾਉ ॥ਆਸਾ ਭਰਮ ਬਿਕਾਰ ਮੋਹ ਇਨ ਮਹਿ ਲੋਭਾਨਾ ॥ ਝੂਠੁ ਸਮਗ੍ਰੀ ਮਨਿ ਵਸੀ ਪਾਰਬ੍ਰਹਮੁ ਨ ਜਾਨਾ ॥੨॥ ਪਰਮ ਜੋਤਿ ਪੂਰਨ ਪੁਰਖ ਸਭਿ ਜੀਅ ਤੁਮ੍ਹ੍ਹਾਰੇ ॥ ਜਿਉ ਤੂ ਰਾਖਹਿ ਤਿਉ ਰਹਾ ਪ੍ਰਭ ਅਗਮ ਅਪਾਰੇ ॥੩॥ ਕਰਣ ਕਾਰਣ ਸਮਰਥ ਪ੍ਰਭ ਦੇਹਿ ਅਪਨਾ ਨਾਉ ॥ ਨਾਨਕ ਤਰੀਐ ਸਾਧਸੰਗਿ ਹਰਿ ਹਰਿ ਗੁਣ ਗਾਉ ॥੪॥੨੭॥੫੭॥ ਹੇ ਮਾਇਆ ਦੇ ਪਤੀ ਪ੍ਰਭੂ! ਹੇ (ਸਾਰੇ ਗੁਣਾਂ ਨਾਲ) ਭਰਪੂਰ ਪ੍ਰਭੂ! ਹੇ ਦਇਆ ਦੇ ਸੋਮੇ ਪ੍ਰਭੂ! ਮੈਂ) ਤੇਰੀ ਸਰਨ ਆਇਆ (ਹਾਂ ਮੇਰੀ ਸੰਸਾਰ ਦੇ ਮੋਹ ਤੋਂ ਰੱਖਿਆ ਕਰ) । (ਹੇ ਭਾਈ!) ਸ੍ਰਿਸ਼ਟੀ ਦਾ ਪਾਲਕ ਪ੍ਰਭੂ (ਜਿਸ ਮਨੁੱਖ ਦੀ) ਰੱਖਿਆ ਕਰਦਾ ਹੈ, ਉਹ ਮਨੁੱਖ…
The skinny
The skinny isn't ready yet — notes appear once the transcript is processed.