Latest / Audio Gurbani (Blessed Day)

Dec 17 | 2025 | Hukamnama Sahib | ਸੋਰਠਿ ਮਹਲਾ ੪ ॥ ਆਪੇ ਸ੍ਰਿਸਟਿ ਉਪਾਇਦਾ ਪਿਆਰਾ ਕਰਿ ਸੂਰਜੁ ਚੰਦੁ ਚਾਨਾਣੁ ॥
ਸੋਰਠਿ ਮਹਲਾ ੪ ॥ ਆਪੇ ਸ੍ਰਿਸਟਿ ਉਪਾਇਦਾ ਪਿਆਰਾ ਕਰਿ ਸੂਰਜੁ ਚੰਦੁ ਚਾਨਾਣੁ ॥ ਆਪਿ ਨਿਤਾਣਿਆ ਤਾਣੁ ਹੈ ਪਿਆਰਾ ਆਪਿ ਨਿਮਾਣਿਆ ਮਾਣੁ ॥ ਆਪਿ ਦਇਆ ਕਰਿ ਰਖਦਾ ਪਿਆਰਾ ਆਪੇ ਸੁਘੜੁ ਸੁਜਾਣੁ ॥੧॥ ਮੇਰੇ ਮਨ ਜਪਿ ਰਾਮ ਨਾਮੁ ਨੀਸਾਣੁ ॥ ਸਤਸੰਗਤਿ ਮਿਲਿ ਧਿਆਇ ਤੂ ਹਰਿ ਹਰਿ ਬਹੁੜਿ ਨ ਆਵਣ ਜਾਣੁ ॥ ਰਹਾਉ ॥ ਆਪੇ ਹੀ ਗੁਣ ਵਰਤਦਾ ਪਿਆਰਾ ਆਪੇ ਹੀ ਪਰਵਾਣੁ ॥ ਆਪੇ ਬਖਸ ਕਰਾਇਦਾ ਪਿਆਰਾ ਆਪੇ ਸਚੁ ਨੀਸਾਣੁ ॥ ਆਪੇ ਹੁਕਮਿ ਵਰਤਦਾ ਪਿਆਰਾ ਆਪੇ ਹੀ ਫੁਰਮਾਣੁ ॥੨॥ ਆਪੇ ਭਗਤਿ ਭੰਡਾਰ ਹੈ ਪਿਆਰਾ ਆਪੇ ਦੇਵੈ ਦਾਣੁ ॥ ਆਪੇ ਸੇਵ ਕਰਾਇਦਾ ਪਿਆਰਾ ਆਪਿ ਦਿਵਾਵੈ ਮਾਣੁ ॥ ਆਪੇ ਤਾੜੀ ਲਾਇਦਾ ਪਿਆਰਾ ਆਪੇ ਗੁਣੀ ਨਿਧਾਨੁ ॥੩॥ ਆਪੇ ਵਡਾ ਆਪਿ ਹੈ ਪਿਆਰਾ ਆਪੇ ਹੀ ਪਰਧਾਣੁ ॥ ਆਪੇ ਕੀਮਤਿ ਪਾਇਦਾ ਪਿਆਰਾ ਆਪੇ ਤੁਲੁ ਪਰਵਾਣੁ ॥ ਆਪੇ ਅਤੁਲੁ ਤੁਲਾਇਦਾ ਪਿਆਰਾ ਜਨ ਨਾਨਕ ਸਦ ਕੁਰਬਾਣੁ…
The skinny
The skinny isn't ready yet — notes appear once the transcript is processed.