Latest / Audio Gurbani (Blessed Day)

ਤਿਲੰਗ ਬਾਣੀ ਭਗਤਾ ਕੀ ਕਬੀਰ ਜੀ ੴ ਸਤਿਗੁਰ ਪ੍ਰਸਾਦਿ ॥ ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥
ਤਿਲੰਗ ਬਾਣੀ ਭਗਤਾ ਕੀ ਕਬੀਰ ਜੀ ੴ ਸਤਿਗੁਰ ਪ੍ਰਸਾਦਿ ॥ ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥ ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥ ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥ ਅਸਮਾਨ ਮ੍ਯ੍ਯਿਾਨੇ ਲਹੰਗ ਦਰੀਆ ਗੁਸਲ ਕਰਦਨ ਬੂਦ ॥ ਕਰਿ ਫਕਰੁ ਦਾਇਮ ਲਾਇ ਚਸਮੇ ਜਹ ਤਹਾ ਮਉਜੂਦੁ ॥੩॥ ਅਲਾਹ ਪਾਕੰ ਪਾਕ ਹੈ ਸਕ ਕਰਉ ਜੇ ਦੂਸਰ ਹੋਇ ॥ ਕਬੀਰ ਕਰਮੁ ਕਰੀਮ ਕਾ ਉਹੁ ਕਰੈ ਜਾਨੈ ਸੋਇ ॥੪॥੧॥ ਅਰਥ: ਹੇ ਭਾਈ! ਵਾਦ-ਵਿਵਾਦ ਦੀ ਖ਼ਾਤਰ) ਵੇਦਾਂ ਕਤੇਬਾਂ ਦੇ ਹਵਾਲੇ ਦੇ ਦੇ ਕੇ ਵਧ ਗੱਲਾਂ ਕਰਨ ਨਾਲ (ਮਨੁੱਖ ਦੇ ਆਪਣੇ) ਦਿਲ ਦਾ ਸਹਿਮ ਦੂਰ ਨਹੀਂ ਹੁੰਦਾ। (ਹੇ…
The skinny
The skinny isn't ready yet — notes appear once the transcript is processed.