skinny.

Latest / Audio Gurbani (Blessed Day)

HUKAMNAMA SEPTEMBER 14,2020

THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS ਧਨਾਸਰੀ ਮਹਲਾ ੧ ॥ ਕਾਇਆ ਕਾਗਦੁ ਮਨੁ ਪਰਵਾਣਾ ॥ ਸਿਰ ਕੇ ਲੇਖ ਨ ਪੜੈ ਇਆਣਾ ॥ ਦਰਗਹ ਘੜੀਅਹਿ ਤੀਨੇ ਲੇਖ ॥ ਖੋਟਾ ਕਾਮਿ ਨ ਆਵੈ ਵੇਖੁ ॥੧॥ ਨਾਨਕ ਜੇ ਵਿਚਿ ਰੁਪਾ ਹੋਇ ॥ ਖਰਾ ਖਰਾ ਆਖੈ ਸਭੁ ਕੋਇ ॥੧॥ ਰਹਾਉ ॥ ਕਾਦੀ ਕੂੜੁ ਬੋਲਿ ਮਲੁ ਖਾਇ ॥ ਬ੍ਰਾਹਮਣੁ ਨਾਵੈ ਜੀਆ ਘਾਇ ॥ ਜੋਗੀ ਜੁਗਤਿ ਨ ਜਾਣੈ ਅੰਧੁ ॥ ਤੀਨੇ ਓਜਾੜੇ ਕਾ ਬੰਧੁ ॥੨॥ ਸੋ ਜੋਗੀ ਜੋ ਜੁਗਤਿ ਪਛਾਣੈ ॥ ਗੁਰ ਪਰਸਾਦੀ ਏਕੋ ਜਾਣੈ ॥ ਕਾਜੀ ਸੋ ਜੋ ਉਲਟੀ ਕਰੈ ॥ ਗੁਰ ਪਰਸਾਦੀ ਜੀਵਤੁ ਮਰੈ ॥ ਸੋ ਬ੍ਰਾਹਮਣੁ ਜੋ ਬ੍ਰਹਮੁ ਬੀਚਾਰੈ ॥ ਆਪਿ ਤਰੈ ਸਗਲੇ ਕੁਲ ਤਾਰੈ ॥੩॥ ਦਾਨਸਬੰਦੁ ਸੋਈ ਦਿਲਿ ਧੋਵੈ ॥ ਮੁਸਲਮਾਣੁ ਸੋਈ ਮਲੁ ਖੋਵੈ ॥ ਪੜਿਆ ਬੂਝੈ ਸੋ ਪਰਵਾਣੁ ॥ ਜਿਸੁ ਸਿਰਿ…

The skinny

The skinny isn't ready yet — notes appear once the transcript is processed.