skinny.

Latest / Audio Gurbani (Blessed Day)

ਰਾਗੁ ਸੂਹੀ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ ॥ ਮਿਠ ਬੋਲੜਾ ਜੀ ਹਰਿ ਸਜਣੁ ਸੁਆਮੀ ਮੋਰਾ ॥

ਰਾਗੁ ਸੂਹੀ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ ॥ ਮਿਠ ਬੋਲੜਾ ਜੀ ਹਰਿ ਸਜਣੁ ਸੁਆਮੀ ਮੋਰਾ ॥ ਹਉ ਸੰਮਲਿ ਥਕੀ ਜੀ ਓਹੁ ਕਦੇ ਨ ਬੋਲੈ ਕਉਰਾ ॥ ਕਉੜਾ ਬੋਲਿ ਨ ਜਾਨੈ ਪੂਰਨ ਭਗਵਾਨੈ ਅਉਗਣੁ ਕੋ ਨ ਚਿਤਾਰੇ ॥ ਪਤਿਤ ਪਾਵਨੁ ਹਰਿ ਬਿਰਦੁ ਸਦਾਏ ਇਕੁ ਤਿਲੁ ਨਹੀ ਭੰਨੈ ਘਾਲੇ ॥ ਘਟ ਘਟ ਵਾਸੀ ਸਰਬ ਨਿਵਾਸੀ ਨੇਰੈ ਹੀ ਤੇ ਨੇਰਾ ॥ ਨਾਨਕ ਦਾਸੁ ਸਦਾ ਸਰਣਾਗਤਿ ਹਰਿ ਅੰਮ੍ਰਿਤ ਸਜਣੁ ਮੇਰਾ ॥੧॥

ਅਰਥ: ਹੇ ਭਾਈ! ਮੇਰਾ ਮਾਲਕ-ਪ੍ਰਭੂ ਮਿੱਠੇ ਬੋਲ ਬੋਲਣ ਵਾਲਾ ਪਿਆਰਾ ਮਿੱਤਰ ਹੈ। ਮੈਂ ਚੇਤੇ ਕਰ ਕਰ ਕੇ ਥੱਕ ਗਈ ਹਾਂ (ਕਿ ਉਸ ਦਾ ਕਦੇ ਕੌੜਾ ਬੋਲ ਬੋਲਿਆ ਯਾਦ ਆ ਜਾਏ, ਪਰ) ਉਹ ਕਦੇ ਭੀ ਕੌੜਾ ਬੋਲ ਨਹੀਂ ਬੋਲਦਾ।

ਹੇ ਭਾਈ! ਉਹ ਸਾਰੇ ਗੁਣਾਂ ਨਾਲ ਭਰਪੂਰ ਭਗਵਾਨ ਕੌੜਾ (ਖਰਵਾ) ਬੋਲਣਾ ਜਾਣਦਾ ਹੀ ਨਹੀਂ, (ਕਿਉਂਕਿ ਉਹ ਸਾਡਾ) ਕੋਈ ਭੀ ਔਗੁਣ ਚੇਤੇ ਹੀ ਨਹੀਂ ਰੱਖਦਾ। ਉਹ…

The skinny

The skinny isn't ready yet — notes appear once the transcript is processed.