skinny.

Latest / Audio Gurbani (Blessed Day)

Sep 29,2023 Hukamnama Sahib

ਰਾਮਕਲੀ ਮਹਲਾ ੪ ॥ ਸਤਗੁਰੁ ਦਾਤਾ ਵਡਾ ਵਡ ਪੁਰਖੁ ਹੈ ਜਿਤੁ ਮਿਲਿਐ ਹਰਿ ਉਰ ਧਾਰੇ ॥ ਜੀਅ ਦਾਨੁ ਗੁਰਿ ਪੂਰੈ ਦੀਆ ਹਰਿ ਅੰਮ੍ਰਿਤ ਨਾਮੁ ਸਮਾਰੇ ॥੧॥ ਰਾਮ ਗੁਰਿ ਹਰਿ ਹਰਿ ਨਾਮੁ ਕੰਠਿ ਧਾਰੇ ॥ ਗੁਰਮੁਖਿ ਕਥਾ ਸੁਣੀ ਮਨਿ ਭਾਈ ਧਨੁ ਧਨੁ ਵਡ ਭਾਗ ਹਮਾਰੇ ॥੧॥ ਰਹਾਉ ॥ਕੋਟਿ ਕੋਟਿ ਤੇਤੀਸ ਧਿਆਵਹਿ ਤਾ ਕਾ ਅੰਤੁ ਨ ਪਾਵਹਿ ਪਾਰੇ ॥ ਹਿਰਦੈ ਕਾਮ ਕਾਮਨੀ ਮਾਗਹਿ ਰਿਧਿ ਮਾਗਹਿ ਹਾਥੁ ਪਸਾਰੇ ॥੨॥ ਹਰਿ ਜਸੁ ਜਪਿ ਜਪੁ ਵਡਾ ਵਡੇਰਾ ਗੁਰਮੁਖਿ ਰਖਉ ਉਰਿ ਧਾਰੇ ॥ ਜੇ ਵਡ ਭਾਗ ਹੋਵਹਿ ਤਾ ਜਪੀਐ ਹਰਿ ਭਉਜਲੁ ਪਾਰਿ ਉਤਾਰੇ ॥੩॥ ਹਰਿ ਜਨ ਨਿਕਟਿ ਨਿਕਟਿ ਹਰਿ ਜਨ ਹੈ ਹਰਿ ਰਾਖੈ ਕੰਠਿ ਜਨ ਧਾਰੇ ॥ ਨਾਨਕ ਪਿਤਾ ਮਾਤਾ ਹੈ ਹਰਿ ਪ੍ਰਭੁ ਹਮ ਬਾਰਿਕ ਹਰਿ ਪ੍ਰਤਿਪਾਰੇ ॥੪॥੬॥੧੮|| ਹੇ ਮੇਰੇ ਰਾਮ! ਮੇਰੇ ਵੱਡੇ ਭਾਗ ਹੋ ਗਏ ਹਨ, ਗੁਰੂ ਦੀ ਰਾਹੀਂ, ਹੇ ਹਰੀ! ਤੇਰਾ ਨਾਮ ਮੈਂ ਆਪਣੇ ਗਲ…

The skinny

The skinny isn't ready yet — notes appear once the transcript is processed.