Latest / Audio Gurbani (Blessed Day)

ਸਲੋਕ ਮਃ ੧ ॥ ਵਾਹੁ ਖਸਮ ਤੂ ਵਾਹੁ ਜਿਨਿ ਰਚਿ ਰਚਨਾ ਹਮ ਕੀਏ ॥ ਸਾਗਰ ਲਹਰਿ ਸਮੁੰਦ ਸਰ ਵੇਲਿ ਵਰਸ ਵਰਾਹੁ ॥
ਸਲੋਕ ਮਃ ੧ ॥ ਵਾਹੁ ਖਸਮ ਤੂ ਵਾਹੁ ਜਿਨਿ ਰਚਿ ਰਚਨਾ ਹਮ ਕੀਏ ॥ ਸਾਗਰ ਲਹਰਿ ਸਮੁੰਦ ਸਰ ਵੇਲਿ ਵਰਸ ਵਰਾਹੁ ॥ ਆਪਿ ਖੜੋਵਹਿ ਆਪਿ ਕਰਿ ਆਪੀਣੈ ਆਪਾਹੁ ॥ ਗੁਰਮੁਖਿ ਸੇਵਾ ਥਾਇ ਪਵੈ ਉਨਮਨਿ ਤਤੁ ਕਮਾਹੁ ॥ ਮਸਕਤਿ ਲਹਹੁ ਮਜੂਰੀਆ ਮੰਗਿ ਮੰਗਿ ਖਸਮ ਦਰਾਹੁ ॥ ਨਾਨਕ ਪੁਰ ਦਰ ਵੇਪਰਵਾਹ ਤਉ ਦਰਿ ਊਣਾ ਨਾਹਿ ਕੋ ਸਚਾ ਵੇਪਰਵਾਹੁ ॥੧॥ ਅਰਥ: ਹੇ ਖਸਮ! ਤੂੰ ਧੰਨ ਹੈਂ! ਤੂੰ ਧੰਨ ਹੈਂ! ਜਿਸ ਜਗਤ-ਰਚਨਾ ਰਚ ਕੇ ਅਸਾਨੂੰ (ਜੀਵਾਂ ਨੂੰ) ਪੈਦਾ ਕੀਤਾ। ਸਮੁੰਦਰ, ਸਮੁੰਦਰ ਦੀਆਂ ਲਹਿਰਾਂ, ਤਲਾਬ, ਹਰੀਆਂ ਵੇਲਾਂ, ਵਰਖਾ ਕਰਨ ਵਾਲੇ ਬੱਦਲ-(ਇਹ ਸਾਰੀ ਰਚਨਾ ਕਰਨ ਵਾਲਾ ਤੂੰ ਹੀ ਹੈਂ) । ਤੂੰ ਆਪ ਹੀ ਸਭ ਨੂੰ ਪੈਦਾ ਕਰਕੇ ਸਭ ਵਿਚ ਆਪ ਵਿਆਪਕ ਹੈਂ ਤੇ (ਨਿਰਲੇਪ ਭੀ ਹੈਂ) ਉਤਸ਼ਾਹ ਨਾਲ ਤੇਰੇ ਨਾਮ ਦੀ ਕਮਾਈ ਕਰ ਕੇ ਗੁਰਮੁਖਾਂ ਦੀ ਮਿਹਨਤ (ਤੇਰੇ ਦਰ ਤੇ) ਕਬੂਲ ਪੈਂਦੀ ਹੈ, ਉਹ…
The skinny
The skinny isn't ready yet — notes appear once the transcript is processed.