skinny.

Latest / Audio Gurbani (Blessed Day)

Jan 31| 2026 | Hukamnama Sahib |  ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ     ੴ ਸਤਿਗੁਰ ਪ੍ਰਸਾਦਿ ॥ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥

Jan 31| 2026 | Hukamnama Sahib | ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ

ੴ ਸਤਿਗੁਰ ਪ੍ਰਸਾਦਿ ॥ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥ ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥ ਇਨ੍ਹ੍ਹ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥ ਅਜਾਮਲ ਗਜ ਗਨਿਕਾ ਪਤਿਤ ਕਰਮ ਕੀਨੇ ॥ ਤੇਊ ਉਤਰਿ ਪਾਰਿ ਪਰੇ ਰਾਮ ਨਾਮ ਲੀਨੇ ॥੨॥ ਸੂਕਰ ਕੂਕਰ ਜੋਨਿ ਭ੍ਰਮੇ ਤਊ ਲਾਜ ਨ ਆਈ ॥ ਰਾਮ ਨਾਮ ਛਾਡਿ ਅੰਮ੍ਰਿਤ ਕਾਹੇ ਬਿਖੁ ਖਾਈ ॥੩॥ ਤਜਿ ਭਰਮ ਕਰਮ ਬਿਧਿ ਨਿਖੇਧ ਰਾਮ ਨਾਮੁ ਲੇਹੀ ॥ ਗੁਰ ਪ੍ਰਸਾਦਿ ਜਨ ਕਬੀਰ ਰਾਮੁ ਕਰਿ ਸਨੇਹੀ ॥੪॥੫॥

ਅਰਥ: ਹੇ ਭਾਈ! ਪ੍ਰਭੂ ਦਾ ਸਿਮਰਨ ਕਰ, ਪ੍ਰਭੂ ਦਾ ਸਿਮਰਨ ਕਰ। ਸਦਾ ਰਾਮ ਦਾ ਸਿਮਰਨ ਕਰ। ਪ੍ਰਭੂ ਦਾ ਸਿਮਰਨ ਕਰਨ ਤੋਂ ਬਿਨਾ ਬਹੁਤ ਜੀਵ (ਵਿਕਾਰਾਂ ਵਿਚ) ਡੁੱਬਦੇ ਹਨ।੧।ਰਹਾਉ।…

The skinny

The skinny isn't ready yet — notes appear once the transcript is processed.