Latest / Audio Gurbani (Blessed Day)

ਸਲੋਕੁ ਮਃ ੩ ॥ ਸਤਿਗੁਰ ਨੋ ਸਭੁ ਕੋ ਵੇਖਦਾ ਜੇਤਾ ਜਗਤੁ ਸੰਸਾਰੁ ॥ ਡਿਠੈ ਮੁਕਤਿ ਨ ਹੋਵਈ ਜਿਚਰੁ ਸਬਦਿ ਨ ਕਰੇ ਵੀਚਾਰੁ ॥ ਹਉਮੈ ਮੈਲੁ ਨ ਚੁਕਈ ਨਾਮਿ ਨ ਲਗੈ ਪਿਆਰੁ ॥
ਸਲੋਕੁ ਮਃ ੩ ॥ ਸਤਿਗੁਰ ਨੋ ਸਭੁ ਕੋ ਵੇਖਦਾ ਜੇਤਾ ਜਗਤੁ ਸੰਸਾਰੁ ॥ ਡਿਠੈ ਮੁਕਤਿ ਨ ਹੋਵਈ ਜਿਚਰੁ ਸਬਦਿ ਨ ਕਰੇ ਵੀਚਾਰੁ ॥ ਹਉਮੈ ਮੈਲੁ ਨ ਚੁਕਈ ਨਾਮਿ ਨ ਲਗੈ ਪਿਆਰੁ ॥
ਅਰਥ: ਜਿਤਨਾ ਇਹ ਸਾਰਾ ਸੰਸਾਰ ਹੈ (ਇਸ ਵਿਚ) ਹਰੇਕ ਜੀਵ ਸਤਿਗੁਰੂ ਦੇ ਦਰਸਨ ਕਰਦਾ ਹੈ (ਪਰ) ਨਿਰਾ ਦਰਸ਼ਨ ਕੀਤਿਆਂ ਮੁਕਤੀ ਨਹੀਂ ਮਿਲਦੀ, ਜਦ ਤਾਈਂ ਜੀਵ ਸਤਿਗੁਰੂ ਦੇ ਸ਼ਬਦ ਵਿਚ ਵਿਚਾਰ ਨਹੀਂ ਕਰਦਾ, (ਕਿਉਂਕਿ ਵਿਚਾਰ ਕਰਨ ਤੋਂ ਬਿਨਾ) ਅਹੰਕਾਰ (-ਰੂਪ ਮਨ ਦੀ) ਮੈਲ ਨਹੀਂ ਉਤਰਦੀ ਤੇ ਨਾਮ ਵਿਚ ਪਿਆਰ ਨਹੀਂ ਬਣਦਾ।
ਇਕਿ ਆਪੇ ਬਖਸਿ ਮਿਲਾਇਅਨੁ ਦੁਬਿਧਾ ਤਜਿ ਵਿਕਾਰ ॥ ਨਾਨਕ ਇਕਿ ਦਰਸਨੁ ਦੇਖਿ ਮਰਿ ਮਿਲੇ ਸਤਿਗੁਰ ਹੇਤਿ ਪਿਆਰਿ ॥੧॥
ਅਰਥ: ਕਈ ਮਨੁੱਖਾਂ ਨੂੰ ਪ੍ਰਭੂ ਨੇ ਆਪ ਹੀ ਮੇਹਰ ਕਰ ਕੇ ਮਿਲਾ ਲਿਆ ਹੈ ਜਿਨ੍ਹਾਂ ਨੇ ਮੇਰ-ਤੇਰ ਤੇ ਵਿਕਾਰ ਛੱਡੇ ਹਨ। ਹੇ ਨਾਨਕ! ਕਈ ਮਨੁੱਖ (ਸਤਿਗੁਰੂ…
The skinny
The skinny isn't ready yet — notes appear once the transcript is processed.