skinny.

Latest / Audio Gurbani (Blessed Day)

Hukamnama Sahib April 28,2021

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਰਾਗੁ ਸੂਹੀ ਛੰਤ ਮਹਲਾ ੪ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਆਵਹੋ ਸੰਤ ਜਨਹੁ ਗੁਣ ਗਾਵਹ ਗੋਵਿੰਦ ਕੇਰੇ ਰਾਮ ॥ ਗੁਰਮੁਖਿ ਮਿਲਿ ਰਹੀਐ ਘਰਿ ਵਾਜਹਿ ਸਬਦ ਘਨੇਰੇ ਰਾਮ ॥ ਸਬਦ ਘਨੇਰੇ ਹਰਿ ਪ੍ਰਭ ਤੇਰੇ ਤੂ ਕਰਤਾ ਸਭ ਥਾਈ ॥ ਅਹਿਨਿਸਿ ਜਪੀ ਸਦਾ ਸਾਲਾਹੀ ਸਾਚ ਸਬਦਿ ਲਿਵ ਲਾਈ ॥ ਅਨਦਿਨੁ ਸਹਜਿ ਰਹੈ ਰੰਗਿ ਰਾਤਾ ਰਾਮ ਨਾਮੁ ਰਿਦ ਪੂਜਾ ॥ ਨਾਨਕ ਗੁਰਮੁਖਿ ਏਕੁ ਪਛਾਣੈ ਅਵਰੁ ਨ ਜਾਣੈ ਦੂਜਾ ॥੧॥ ਸਭ ਮਹਿ ਰਵਿ ਰਹਿਆ ਸੋ ਪ੍ਰਭੁ ਅੰਤਰਜਾਮੀ ਰਾਮ ॥ ਗੁਰ ਸਬਦਿ ਰਵੈ ਰਵਿ ਰਹਿਆ ਸੋ ਪ੍ਰਭੁ ਮੇਰਾ ਸੁਆਮੀ ਰਾਮ ॥ ਪ੍ਰਭੁ ਮੇਰਾ ਸੁਆਮੀ ਅੰਤਰਜਾਮੀ ਘਟਿ ਘਟਿ ਰਵਿਆ ਸੋਈ ॥ ਗੁਰਮਤਿ ਸਚੁ ਪਾਈਐ ਸਹਜਿ ਸਮਾਈਐ ਤਿਸੁ ਬਿਨੁ ਅਵਰੁ ਨ ਕੋਈ ॥…

The skinny

The skinny isn't ready yet — notes appear once the transcript is processed.