skinny.

Latest / Audio Gurbani (Blessed Day)

HUKAMNAMA OCTOBER 4,2020

THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS ਬਿਲਾਵਲੁ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ ॥ ਸਖੀ ਆਉ ਸਖੀ ਵਸਿ ਆਉ ਸਖੀ ਅਸੀ ਪਿਰ ਕਾ ਮੰਗਲੁ ਗਾਵਹ ॥ ਤਜਿ ਮਾਨੁ ਸਖੀ ਤਜਿ ਮਾਨੁ ਸਖੀ ਮਤੁ ਆਪਣੇ ਪ੍ਰੀਤਮ ਭਾਵਹ ॥ ਤਜਿ ਮਾਨੁ ਮੋਹੁ ਬਿਕਾਰੁ ਦੂਜਾ ਸੇਵਿ ਏਕੁ ਨਿਰੰਜਨੋ ॥ ਲਗੁ ਚਰਣ ਸਰਣ ਦਇਆਲ ਪ੍ਰੀਤਮ ਸਗਲ ਦੁਰਤ ਬਿਖੰਡਨੋ ॥ ਹੋਇ ਦਾਸ ਦਾਸੀ ਤਜਿ ਉਦਾਸੀ ਬਹੁੜਿ ਬਿਧੀ ਨ ਧਾਵਾ ॥ ਨਾਨਕੁ ਪਇਅੰਪੈ ਕਰਹੁ ਕਿਰਪਾ ਤਾਮਿ ਮੰਗਲੁ ਗਾਵਾ ॥੧॥ ਅਰਥ: ਹੇ ਸਹੇਲੀਏ! ਆਓ (ਰਲ ਕੇ ਬੈਠੀਏ) ਹੇ ਸਹੇਲੀਏ! ਆਓ ਪ੍ਰਭੂ ਦੀ ਰਜ਼ਾ ਵਿਚ ਤੁਰੀਏ, ਅਤੇ ਪ੍ਰਭੂ-ਪਤੀ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਵੀਏ। ਹੇ ਸਹੇਲੀਏ! ਆਪਣੇ ਅੰਦਰੋਂ) ਅਹੰਕਾਰ ਦੂਰ ਕਰ (ਆਪਣੇ ਅੰਦਰੋਂ) ਅਹੰਕਾਰ ਦੂਰ ਕਰ…

The skinny

The skinny isn't ready yet — notes appear once the transcript is processed.