skinny.

Latest / Audio Gurbani (Blessed Day)

ਸਲੋਕੁ ਮਃ ੧ ॥ ਜੇ ਕਰਿ ਸੂਤਕੁ ਮੰਨੀਐ ਸਭ ਤੈ ਸੂਤਕੁ ਹੋਇ ॥ ਗੋਹੇ ਅਤੈ ਲਕੜੀ ਅੰਦਰਿ ਕੀੜਾ ਹੋਇ ॥ ਜੇਤੇ ਦਾਣੇ ਅੰਨ ਕੇ ਜੀਆ ਬਾਝੁ ਨ ਕੋਇ ॥ ਪਹਿਲਾ ਪਾਣੀ ਜੀਉ ਹੈ ਜਿਤੁ ਹਰਿਆ ਸਭੁ ਕੋਇ ॥

ਸਲੋਕੁ ਮਃ ੧ ॥ ਜੇ ਕਰਿ ਸੂਤਕੁ ਮੰਨੀਐ ਸਭ ਤੈ ਸੂਤਕੁ ਹੋਇ ॥ ਗੋਹੇ ਅਤੈ ਲਕੜੀ ਅੰਦਰਿ ਕੀੜਾ ਹੋਇ ॥ ਜੇਤੇ ਦਾਣੇ ਅੰਨ ਕੇ ਜੀਆ ਬਾਝੁ ਨ ਕੋਇ ॥ ਪਹਿਲਾ ਪਾਣੀ ਜੀਉ ਹੈ ਜਿਤੁ ਹਰਿਆ ਸਭੁ ਕੋਇ ॥ ਸੂਤਕੁ ਕਿਉ ਕਰਿ ਰਖੀਐ ਸੂਤਕੁ ਪਵੈ ਰਸੋਇ ॥ ਨਾਨਕ ਸੂਤਕੁ ਏਵ ਨ ਉਤਰੈ ਗਿਆਨੁ ਉਤਾਰੇ ਧੋਇ ॥੧॥ ਮਃ ੧ ॥ ਮਨ ਕਾ ਸੂਤਕੁ ਲੋਭੁ ਹੈ ਜਿਹਵਾ ਸੂਤਕੁ ਕੂੜੁ ॥ ਅਖੀ ਸੂਤਕੁ ਵੇਖਣਾ ਪਰ ਤ੍ਰਿਅ ਪਰ ਧਨ ਰੂਪੁ ॥ ਕੰਨੀ ਸੂਤਕੁ ਕੰਨਿ ਪੈ ਲਾਇਤਬਾਰੀ ਖਾਹਿ ॥ ਨਾਨਕ ਹੰਸਾ ਆਦਮੀ ਬਧੇ ਜਮ ਪੁਰਿ ਜਾਹਿ ॥੨॥ ਮਃ ੧ ॥ ਸਭੋ ਸੂਤਕੁ ਭਰਮੁ ਹੈ ਦੂਜੈ ਲਗੈ ਜਾਇ ॥ ਜੰਮਣੁ ਮਰਣਾ ਹੁਕਮੁ ਹੈ ਭਾਣੈ ਆਵੈ ਜਾਇ ॥ ਖਾਣਾ ਪੀਣਾ ਪਵਿਤ੍ਰੁ ਹੈ ਦਿਤੋਨੁ ਰਿਜਕੁ ਸੰਬਾਹਿ ॥ ਨਾਨਕ ਜਿਨ੍ਹ੍ਹੀ ਗੁਰਮੁਖਿ ਬੁਝਿਆ ਤਿਨ੍ਹ੍ਹਾ ਸੂਤਕੁ ਨਾਹਿ ॥੩॥ ਪਉੜੀ ॥ ਸਤਿਗੁਰੁ ਵਡਾ ਕਰਿ ਸਾਲਾਹੀਐ ਜਿਸੁ ਵਿਚਿ…

The skinny

The skinny isn't ready yet — notes appear once the transcript is processed.