skinny.

Latest / Daily Hukamnama in Gurmukhi

ਐਤਵਾਰ, ੧੧ ਸਾਵਣ (ਸੰਮਤ ੫੫੮ ਨਾਨਕਸ਼ਾਹੀ)

ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥ Hukamnama from SikhNet.com

The skinny

The skinny isn't ready yet — notes appear once the transcript is processed.