skinny.

Latest / Audio Gurbani (Blessed Day)

ਸੋਰਠਿ ਮਹਲਾ ੫ ॥ ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥

ਸੋਰਠਿ ਮਹਲਾ ੫ ॥ ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿਉਤਾਰਾ ॥੧॥ ਹਰਿ ਰਸੁ ਪੀਵਹੁ ਪੁਰਖ ਗਿਆਨੀ ॥ ਸੁਣਿ ਸੁਣਿ ਮਹਾ ਤ੍ਰਿਪਤਿ ਮਨੁ ਪਾਵੈ ਸਾਧੂ ਅੰਮ੍ਰਿਤ ਬਾਨੀ ॥ ਰਹਾਉ ॥ ਮੁਕਤਿਭੁਗਤਿ ਜੁਗਤਿ ਸਚੁ ਪਾਈਐ ਸਰਬ ਸੁਖਾ ਕਾ ਦਾਤਾ ॥ ਅਪੁਨੇ ਦਾਸ ਕਉ ਭਗਤਿ ਦਾਨੁ ਦੇਵੈ ਪੂਰਨ ਪੁਰਖੁ ਬਿਧਾਤਾ ॥੨॥ ਸ੍ਰਵਣੀਸੁਣੀਐ ਰਸਨਾ ਗਾਈਐ ਹਿਰਦੈ ਧਿਆਈਐ ਸੋਈ ॥ ਕਰਣ ਕਾਰਣ ਸਮਰਥ ਸੁਆਮੀ ਜਾ ਤੇ ਬ੍ਰਿਥਾ ਨ ਕੋਈ ॥੩॥ ਵਡੈ ਭਾਗਿਰਤਨ ਜਨਮੁ ਪਾਇਆ ਕਰਹੁ ਕ੍ਰਿਪਾ ਕਿਰਪਾਲਾ ॥ ਸਾਧਸੰਗਿ ਨਾਨਕੁ ਗੁਣ ਗਾਵੈ ਸਿਮਰੈ ਸਦਾ ਗੋਪਾਲਾ ॥

ਅਰਥ: ਆਤਮਕ ਜੀਵਨ ਦੀ ਸੂਝ ਵਾਲੇ ਹੇ ਮਨੁੱਖ! ਸਦਾ) ਪਰਮਾਤਮਾ ਦਾ ਨਾਮ-ਰਸ ਪੀਆ ਕਰ। (ਹੇ ਭਾਈ!) ਗੁਰੂ ਦੀ ਆਤਮਕਜੀਵਨ ਦੇਣ ਵਾਲੀ ਬਾਣੀ ਦੀ ਰਾਹੀਂ (ਪਰਮਾਤਮਾ ਦਾ) ਨਾਮ ਮੁੜ ਮੁੜ ਸੁਣ…

The skinny

The skinny isn't ready yet — notes appear once the transcript is processed.