skinny.

Latest / Audio Gurbani (Blessed Day)

Jan 04,2024 Hukamnama Sahib

ਰਾਮਕਲੀ ਮਹਲਾ ੫ ॥ (ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਨੇ ਪਰਮਾਤਮਾ ਦਾ) ਨਾਮ ਦੇ ਦਿੱਤਾ, (ਉਸ ਦਾ ਜੀਵਨ) ਪਵਿੱਤਰ ਬਣਾ ਦਿੱਤਾ । (ਜਿਸ ਨੂੰ ਗੁਰੂ ਨੇ) ਹਰਿ-ਨਾਮ ਧਨ ਸਰਮਾਇਆ (ਬਖ਼ਸ਼ਿਆ, ਦੁਨੀਆ ਵਾਲਾ) ਇਹ ਧਨ (ਵੇਖ ਕੇ), ਉਹ (ਇਸ ਵਲੋਂ) ਉਪਰਾਮ-ਚਿੱਤ ਹੀ ਰਹਿੰਦਾ ਹੈ । (ਗੁਰੂ ਨੇ ਜਿਸ ਮਨੁੱਖ ਦੇ ਜੀਵਨ-ਰਾਹ ਵਿਚੋਂ ਮਾਇਆ ਦੇ ਮੋਹ ਦੀ) ਰੁਕਾਵਟ ਕੱਟ ਦਿੱਤੀ, ਉਸ ਨੂੰ ਉਸ ਨੇ ਪਰਮਾਤਮਾ ਦੀ ਭਗਤੀ ਵਿਚ ਜੋੜ ਦਿੱਤਾ, ਉਹ ਮਨੁੱਖ (ਸਦਾ) ਪਰਮਾਤਮਾ ਦੀ ਭਗਤੀ ਕਰਦਾ ਹੈ, (ਸਦਾ) ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ । (ਹੇ ਭਾਈ! ਜਿਨ੍ਹਾਂ ਮਨੁੱਖਾਂ ਉਤੇ) ਆਪਣੇ (ਪਿਆਰੇ) ਗੁਰਦੇਵ ਨੇ ਮਿਹਰ ਕੀਤੀ, ਹਰੀ ਦੇ ਉਹ ਸੇਵਕ ਬੜੇ ਆਨੰਦ ਨਾਲ ਹਰੀ ਦੇ ਗੁਣ ਗਾਂਦੇ ਰਹਿੰਦੇ ਹਨ । ਉਹਨਾਂ ਦੇ ਅੰਦਰ (ਇਉਂ ਖਿੜਾਉ ਬਣਿਆ ਰਹਿੰਦਾ ਹੈ, ਮਾਨੋ, ਉਹਨਾਂ ਦੇ ਅੰਦਰ) ਇੱਕ-ਰਸ…

The skinny

The skinny isn't ready yet — notes appear once the transcript is processed.