Latest / Audio Gurbani (Blessed Day)

March 07 | 2026 | ਸੋਰਠਿ ਮਹਲਾ ੧ ॥ ਜਿਨੑੀ ਸਤਿਗੁਰੁ ਸੇਵਿਆ ਪਿਆਰੇ ਤਿਨੑ ਕੇ ਸਾਥ ਤਰੇ ॥ ਤਿਨੑਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥
ਸੋਰਠਿ ਮਹਲਾ ੧ ॥ ਜਿਨੑੀ ਸਤਿਗੁਰੁ ਸੇਵਿਆ ਪਿਆਰੇ ਤਿਨੑ ਕੇ ਸਾਥ ਤਰੇ ॥ ਤਿਨੑਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ…
The skinny
The skinny isn't ready yet — notes appear once the transcript is processed.