Latest / Audio Gurbani (Blessed Day)

December 05,2021 Hukamnama today's Hukamnama Sahib from Sri DARBAR SAHIB AMRITSAR
The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਰਾਗੁ ਦੇਵਗੰਧਾਰੀ ਮਹਲਾ ੫ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਮੀਤਾ ਐਸੇ ਹਰਿ ਜੀਉ ਪਾਏ ॥ ਛੋਡਿ ਨ ਜਾਈ ਸਦ ਹੀ ਸੰਗੇ ਅਨਦਿਨੁ ਗੁਰ ਮਿਲਿ ਗਾਏ ॥੧॥ ਰਹਾਉ ॥ ਮਿਲਿਓ ਮਨੋਹਰੁ ਸਰਬ ਸੁਖੈਨਾ ਤਿਆਗਿ ਨ ਕਤਹੂ ਜਾਏ ॥ ਅਨਿਕ ਅਨਿਕ ਭਾਤਿ ਬਹੁ ਪੇਖੇ ਪ੍ਰਿਅ ਰੋਮ ਨ ਸਮਸਰਿ ਲਾਏ ॥੧॥ ਮੰਦਰਿ ਭਾਗੁ ਸੋਭ ਦੁਆਰੈ ਅਨਹਤ ਰੁਣੁ ਝੁਣੁ ਲਾਏ ॥ ਕਹੁ ਨਾਨਕ ਸਦਾ ਰੰਗੁ ਮਾਣੇ ਗ੍ਰਿਹ ਪ੍ਰਿਅ ਥੀਤੇ ਸਦ ਥਾਏ ॥੨॥੧॥੨੭॥ ਹੇ ਭਾਈ! ਮੈਂ ਅਜੇਹੇ ਮਿੱਤਰ ਪ੍ਰਭੂ ਜੀ ਲੱਭ ਲਏ ਹਨ, ਜੋ ਮੈਨੂੰ ਛੱਡ ਕੇ ਨਹੀਂ ਜਾਂਦਾ, ਸਦਾ ਮੇਰੇ ਨਾਲ ਰਹਿੰਦਾ ਹੈ, ਗੁਰੂ ਨੂੰ ਮਿਲ ਕੇ ਮੈਂ ਹਰ ਵੇਲੇ ਉਸ ਦੇ ਗੁਣ ਗਾਂਦਾ ਰਹਿੰਦਾ ਹਾਂ।੧।ਰਹਾਉ। ਹੇ ਭਾਈ! ਮੇਰੇ ਮਨ…
The skinny
The skinny isn't ready yet — notes appear once the transcript is processed.