skinny.

Latest / Audio Gurbani (Blessed Day)

Freedom from Anxiety: A mind attached to the love of God remains untouched by the burning fires of worldly sorrow and anxiety.

ਧਨਾਸਰੀ ਮਹਲਾ ੫ ਘਰੁ ੧੨ ੴ ਸਤਿਗੁਰ ਪ੍ਰਸਾਦਿ ॥ ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ ਵਡੈ ਭਾਗਿ ਭੇਟੇ ਗੁਰਦੇਵਾ ॥ ਕੋਟਿਪਰਾਧ ਮਿਟੇ ਹਰਿ ਸੇਵਾ ॥੧॥ ਚਰਨ ਕਮਲ ਜਾ ਕਾ ਮਨੁ ਰਾਪੈ ॥ ਸੋਗ ਅਗਨਿ ਤਿਸੁ ਜਨ ਨ ਬਿਆਪੈ ॥੨॥ ਸਾਗਰੁ ਤਰਿਆ ਸਾਧੂ ਸੰਗੇ ॥ ਨਿਰਭਉ ਨਾਮੁਜਪਹੁ ਹਰਿ ਰੰਗੇ ॥੩॥ ਪਰ ਧਨ ਦੋਖ ਕਿਛੁ ਪਾਪ ਨ ਫੇੜੇ ॥ ਜਮ ਜੰਦਾਰੁAND ਨ ਆਵੈ ਨੇੜੇ ॥੪॥ ਤ੍ਰਿਸਨਾ ਅਗਨਿ ਪ੍ਰਭਿ ਆਪਿ ਬੁਝਾਈ ॥ ਨਾਨਕਉਧਰੇ ਪ੍ਰਭ ਸਰਣਾਈ ॥੫॥੧॥੫੫॥

ਅਰਥ: ਹੇ ਭਾਈ! ਪਰਮਾਤਮਾ ਨੂੰ ਸਦਾ ਨਮਸਕਾਰ ਕਰਿਆ ਕਰੋ, ਪ੍ਰਭੂ ਪਾਤਿਸ਼ਾਹ ਦੇ ਗੁਣ ਗਾਂਦੇ ਰਹੋ। ਰਹਾਉ।

ਹੇ ਭਾਈ! ਜਿਸ ਮਨੁੱਖ ਨੂੰ ਵੱਡੀ ਕਿਸਮਤ ਨਾਲ ਗੁਰੂ ਮਿਲ ਪੈਂਦਾ ਹੈ, (ਗੁਰੂ ਦੀ ਰਾਹੀਂ) ਪਰਮਾਤਮਾ ਦੀ ਸੇਵਾ-ਭਗਤੀ ਕਰਨ ਨਾਲ ਉਸ ਦੇ ਕ੍ਰੋੜਾਂ ਪਾਪ ਮਿਟ ਜਾਂਦੇਹਨ।੧।

ਹੇ ਭਾਈ! ਜਿਸ ਮਨੁੱਖ ਦਾ ਮਨ…

The skinny

The skinny isn't ready yet — notes appear once the transcript is processed.