skinny.

Latest / Audio Gurbani (Blessed Day)

December 31,2021 Hukamnama Today's Hukamnama Sahib from Sri Darbar Sahib Amritsar

The daily Hukamnama Sahib from Sri Darbar Sahib Amritsar including audio translation in Punjabi and English ਟੋਡੀ ਮਹਲਾ ੫ ॥ ਸਾਧਸੰਗਿ ਹਰਿ ਹਰਿ ਨਾਮੁ ਚਿਤਾਰਾ ॥ ਸਹਜਿ ਅਨੰਦੁ ਹੋਵੈ ਦਿਨੁ ਰਾਤੀ ਅੰਕੁਰੁ ਭਲੋ ਹਮਾਰਾ ॥ ਰਹਾਉ ॥ ਗੁਰੁ ਪੂਰਾ ਭੇਟਿਓ ਬਡਭਾਗੀ ਜਾ ਕੋ ਅੰਤੁ ਨ ਪਾਰਾਵਾਰਾ ॥ ਕਰੁ ਗਹਿ ਕਾਢਿ ਲੀਓ ਜਨੁ ਅਪੁਨਾ ਬਿਖੁ ਸਾਗਰ ਸੰਸਾਰਾ ॥੧॥ ਜਨਮ ਮਰਨ ਕਾਟੇ ਗੁਰ ਬਚਨੀ ਬਹੁੜਿ ਨ ਸੰਕਟ ਦੁਆਰਾ ॥ ਨਾਨਕ ਸਰਨਿ ਗਹੀ ਸੁਆਮੀ ਕੀ ਪੁਨਹ ਪੁਨਹ ਨਮਸਕਾਰਾ ॥੨॥੯॥੨੮॥ ਅਰਥ: ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ (ਉਸ ਦੇ ਅੰਦਰ ਆਤਮਕ ਅਡੋਲਤਾ ਪੈਦਾ ਹੋ ਜਾਂਦੀ ਹੈ, ਉਸ) ਆਤਮਕ ਅਡੋਲਤਾ ਦੇ ਕਾਰਨ (ਉਸ ਦੇ ਅੰਦਰ) ਦਿਨ ਰਾਤ (ਹਰ ਵੇਲੇ) ਆਨੰਦ ਬਣਿਆ ਰਹਿੰਦਾ ਹੈ। (ਹੇ…

The skinny

The skinny isn't ready yet — notes appear once the transcript is processed.