skinny.

Latest / Audio Gurbani (Blessed Day)

Jan 06 | 2025 | Hukamnama Sahib | ਜੈਤਸਰੀ ਮਹਲਾ ੫ ਵਾਰ ਸਲੋਕਾ ਨਾਲਿ     ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਕੁਟੰਬ ਜਤਨ ਕਰਣੰ ਮਾਇਆ ਅਨੇਕ ਉਦਮਹ ॥

ਜੈਤਸਰੀ ਮਹਲਾ ੫ ਵਾਰ ਸਲੋਕਾ ਨਾਲਿ

ੴ ਸਤਿਗੁਰ ਪ੍ਰਸਾਦਿ ॥

ਸਲੋਕ ॥ ਕੁਟੰਬ ਜਤਨ ਕਰਣੰ ਮਾਇਆ ਅਨੇਕ ਉਦਮਹ ॥ ਹਰਿ ਭਗਤਿ ਭਾਵ ਹੀਣੰ ਨਾਨਕ ਪ੍ਰਭ ਬਿਸਰਤ ਤੇ ਪ੍ਰੇਤਤਹ ॥੧॥ ਤੁਟੜੀਆ ਸਾ ਪ੍ਰੀਤਿ ਜੋ ਲਾਈ ਬਿਅੰਨ ਸਿਉ ॥ ਨਾਨਕ ਸਚੀ ਰੀਤਿ ਸਾਂਈ ਸੇਤੀ ਰਤਿਆ ॥੨॥

ਪਉੜੀ ॥ ਜਿਸੁ ਬਿਸਰਤ ਤਨੁ ਭਸਮ ਹੋਇ ਕਹਤੇ ਸਭਿ ਪ੍ਰੇਤੁ ॥ ਖਿਨੁ ਗ੍ਰਿਹ ਮਹਿ ਬਸਨ ਨ ਦੇਵਹੀ ਜਿਨ ਸਿਉ ਸੋਈ ਹੇਤੁ ॥ ਕਰਿ ਅਨਰਥ ਦਰਬੁ ਸੰਚਿਆ ਸੋ ਕਾਰਜਿ ਕੇਤੁ ॥ ਜੈਸਾ ਬੀਜੈ ਸੋ ਲੁਣੈ ਕਰਮ ਇਹੁ ਖੇਤੁ ॥ ਅਕਿਰਤਘਣਾ ਹਰਿ ਵਿਸਰਿਆ ਜੋਨੀ ਭਰਮੇਤੁ ॥੪॥

ਜੈਤਸਰੀ ਮਹਲਾ ੫ ਵਾਰ ਸਲੋਕਾ ਨਾਲਿ ੴ ਸਤਿਗੁਰ ਪ੍ਰਸਾਦਿ ॥

ਅਰਥ: ਮਨੁੱਖ ਆਪਣੇ ਟੱਬਰ ਵਾਸਤੇ ਕਈ ਕੋਸ਼ਿਸ਼ਾਂ ਕਰਦੇ ਹਨ, ਮਾਇਆ ਦੀ ਖ਼ਾਤਰ ਅਨੇਕਾਂ ਆਹਰ ਕਰਦੇ ਹਨ, ਪਰ ਪ੍ਰਭੂ ਦੀ ਭਗਤੀ ਦੀ ਤਾਂਘ ਤੋਂ ਸੱਖਣੇ ਰਹਿੰਦੇ ਹਨ, ਤੇ ਹੇ ਨਾਨਕ! ਜੋ ਜੀਵ…

The skinny

The skinny isn't ready yet — notes appear once the transcript is processed.