Latest / Audio Gurbani (Blessed Day)

ਧਨਾਸਰੀ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥
ਧਨਾਸਰੀ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥ ਅਨਦਿਨੁ ਰਹੈ…
The skinny
The skinny isn't ready yet — notes appear once the transcript is processed.