skinny.

Latest / Audio Gurbani (Blessed Day)

HUKAMNAMA DECEMBER 24,2020

THE DAILY HUKAMNAMA SAHIB FROM SRI DARBAR SAHIB AMRITSAR INCLUDING PUNJABI AND ENGLISH TRANSLATIONS AUDIOਜੈਤਸਰੀ ਮਹਲਾ ੯ ॥ ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥ ਜਮ ਕੋ ਤ੍ਰਾਸ ਭਇਓ ਉਰ ਅੰਤਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧॥ ਰਹਾਉ ॥ ਮਹਾ ਪਤਿਤ ਮੁਗਧ ਲੋਭੀ ਫੁਨਿ ਕਰਤ ਪਾਪ ਅਬ ਹਾਰਾ ॥ ਭੈ ਮਰਬੇ ਕੋ ਬਿਸਰਤ ਨਾਹਿਨ ਤਿਹ ਚਿੰਤਾ ਤਨੁ ਜਾਰਾ ॥੧॥ ਕੀਏ ਉਪਾਵ ਮੁਕਤਿ ਕੇ ਕਾਰਨਿ ਦਹ ਦਿਸਿ ਕਉ ਉਠਿ ਧਾਇਆ ॥ ਘਟ ਹੀ ਭੀਤਰਿ ਬਸੈ ਨਿਰੰਜਨੁ ਤਾ ਕੋ ਮਰਮੁ ਨ ਪਾਇਆ ॥੨॥ ਨਾਹਿਨ ਗੁਨੁ ਨਾਹਿਨ ਕਛੁ ਜਪੁ ਤਪੁ ਕਉਨੁ ਕਰਮੁ ਅਬ ਕੀਜੈ ॥ ਨਾਨਕ ਹਾਰਿ ਪਰਿਓ ਸਰਨਾਗਤਿ ਅਭੈ ਦਾਨੁ ਪ੍ਰਭ ਦੀਜੈ ॥੩॥੨॥ ਅਰਥ: ਹੇ ਪ੍ਰਭੂ ਜੀ! ਮੇਰੀ ਇੱਜ਼ਤ ਰੱਖ ਲਵੋ। ਮੇਰੇ ਹਿਰਦੇ ਵਿਚ ਮੌਤ ਦਾ ਡਰ ਵੱਸ ਰਿਹਾ ਹੈ, (ਇਸ ਤੋਂ ਬਚਣ ਲਈ) ਹੇ ਕਿਰਪਾ ਦੇ ਖ਼ਜ਼ਾਨੇ…

The skinny

The skinny isn't ready yet — notes appear once the transcript is processed.