Latest / Audio Gurbani (Blessed Day)

Hukamnama Sahib April 29,2021
The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥ ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥ ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥ ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ…
The skinny
The skinny isn't ready yet — notes appear once the transcript is processed.