Latest / Audio Gurbani (Blessed Day)

Dec 01,2023 Hukamnama Sahib
ਸਲੋਕ ਮਃ ੩ ॥ ਸਭਨਾ ਕਾ ਸਹੁ ਏਕੁ ਹੈ ਸਦ ਹੀ ਰਹੈ ਹਜੂਰਿ ॥ ਨਾਨਕ ਹੁਕਮੁ ਨ ਮੰਨਈ ਤਾ ਘਰ ਹੀ ਅੰਦਰਿ ਦੂਰਿ ॥ ਹੁਕਮੁ ਭੀ ਤਿਨ੍ਹ੍ਹਾ ਮਨਾਇਸੀ ਜਿਨ੍ਹ੍ਹ ਕਉ ਨਦਰਿ ਕਰੇਇ ॥ ਹੁਕਮੁ ਮੰਨਿ ਸੁਖੁ ਪਾਇਆ ਪ੍ਰੇਮ ਸੁਹਾਗਣਿ ਹੋਇ ॥੧॥ ਮਃ ੩ ॥ ਰੈਣਿ ਸਬਾਈ ਜਲਿ ਮੁਈ ਕੰਤ ਨ ਲਾਇਓ ਭਾਉ ॥ ਨਾਨਕ ਸੁਖਿ ਵਸਨਿ ਸਹਾਗਣੀ ਜਿਨ੍ਹ੍ਹ ਪਿਆਰਾ ਪੁਰਖੁ ਹਰਿ ਰਾਉ ॥੨॥ ਪਉੜੀ ॥ ਸਭੁ ਜਗੁ ਫਿਰਿ ਮੈ ਦੇਖਿਆ ਹਰਿ ਇਕੋ ਦਾਤਾ ॥ ਉਪਾਇ ਕਿਤੈ ਨ ਪਾਈਐ ਹਰਿ ਕਰਮ ਬਿਧਾਤਾ ॥ ਗੁਰ ਸਬਦੀ ਹਰਿ ਮਨਿ ਵਸੈ ਹਰਿ ਸਹਜੇ ਜਾਤਾ ॥ ਅੰਦਰਹੁ ਤ੍ਰਿਸਨਾ ਅਗਨਿ ਬੁਝੀ ਹਰਿ ਅੰਮ੍ਰਿਤ ਸਰਿ ਨਾਤਾ ॥ ਵਡੀ ਵਡਿਆਈ ਵਡੇ ਕੀ ਗੁਰਮੁਖਿ ਬੋਲਾਤਾ ॥੬॥ ਸਲੋਕ ਮਃ ੩ ॥ ਸਭ (ਜੀਵ-ਇਸਤ੍ਰੀਆਂ) ਦਾ ਖਸਮ ਇਕ ਪਰਮਾਤਮਾ ਹੈ ਜੋ ਸਦਾ ਹੀ ਇਹਨਾਂ ਦੇ ਅੰਗ-ਸੰਗ ਰਹਿੰਦਾ ਹੈ, ਪਰ, ਹੇ ਨਾਨਕ! ਜੋ (ਜੀਵ-ਇਸਤ੍ਰੀ) ਉਸ ਦਾ…
The skinny
The skinny isn't ready yet — notes appear once the transcript is processed.