skinny.

Latest / Audio Gurbani (Blessed Day)

ਬਿਲਾਵਲੁ ਮਹਲਾ ੧ ॥ ਮੈ ਮਨਿ ਚਾਉ ਘਣਾ ਸਾਚਿ ਵਿਗਾਸੀ ਰਾਮ ॥ ਮੋਹੀ ਪ੍ਰੇਮ ਪਿਰੇ ਪ੍ਰਭਿ ਅਬਿਨਾਸੀ ਰਾਮ ॥

ਬਿਲਾਵਲੁ ਮਹਲਾ ੧ ॥ ਮੈ ਮਨਿ ਚਾਉ ਘਣਾ ਸਾਚਿ ਵਿਗਾਸੀ ਰਾਮ ॥ ਮੋਹੀ ਪ੍ਰੇਮ ਪਿਰੇ ਪ੍ਰਭਿ ਅਬਿਨਾਸੀ ਰਾਮ ॥ ਅਵਿਗਤੋ ਹਰਿ ਨਾਥੁ ਨਾਥਹ ਤਿਸੈ ਭਾਵੈ ਸੋ ਥੀਐ ॥ ਕਿਰਪਾਲੁ ਸਦਾ ਦਇਆਲੁ ਦਾਤਾ ਜੀਆ ਅੰਦਰਿ ਤੂੰ ਜੀਐ ॥ ਮੈ ਅਵਰੁ ਗਿਆਨੁ ਨ ਧਿਆਨੁ ਪੂਜਾ ਹਰਿ ਨਾਮੁ ਅੰਤਰਿ ਵਸਿ ਰਹੇ ॥ ਭੇਖੁ ਭਵਨੀ ਹਠੁ ਨ ਜਾਨਾ ਨਾਨਕਾ ਸਚੁ ਗਹਿ ਰਹੇ ॥੧॥ਭਿੰਨੜੀ ਰੈਣਿ ਭਲੀ ਦਿਨਸ ਸੁਹਾਏ ਰਾਮ ॥ ਨਿਜ ਘਰਿ ਸੂਤੜੀਏ ਪਿਰਮੁ ਜਗਾਏ ਰਾਮ ॥ ਨਵ ਹਾਣਿ ਨਵ ਧਨ ਸਬਦਿ ਜਾਗੀ ਆਪਣੇ ਪਿਰ ਭਾਣੀਆ ॥ ਤਜਿ ਕੂੜੁ ਕਪਟੁ ਸੁਭਾਉ ਦੂਜਾ ਚਾਕਰੀ ਲੋਕਾਣੀਆ ॥ ਮੈ ਨਾਮੁ ਹਰਿ ਕਾ ਹਾਰੁ ਕੰਠੇ ਸਾਚ ਸਬਦੁ ਨੀਸਾਣਿਆ ॥ ਕਰ ਜੋੜਿ ਨਾਨਕੁ ਸਾਚੁ ਮਾਗੈ ਨਦਰਿ ਕਰਿ ਤੁਧੁ ਭਾਣਿਆ ॥੨॥ ਜਾਗੁ ਸਲੋਨੜੀਏ ਬੋਲੈ ਗੁਰਬਾਣੀ ਰਾਮ ॥ ਜਿਨਿ ਸੁਣਿ ਮੰਨਿਅੜੀ ਅਕਥ ਕਹਾਣੀ ਰਾਮ ॥ ਅਕਥ ਕਹਾਣੀ ਪਦੁ ਨਿਰਬਾਣੀ ਕੋ ਵਿਰਲਾ…

The skinny

The skinny isn't ready yet — notes appear once the transcript is processed.