skinny.

Latest / Audio Gurbani (Blessed Day)

April 07,2023 Hukamnama Sahib

ਸਲੋਕੁ ਮਃ ੪ ॥ ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਜੇਤੇ ਕਰਮ ਕਮਾਹਿ ॥ ਬਿਨੁ ਸਤਿਗੁਰ ਸੇਵੇ ਠਵਰ ਨ ਪਾਵਹੀ ਮਰਿ ਜੰਮਹਿ ਆਵਹਿ ਜਾਹਿ ॥ ਬਿਨੁ ਸਤਿਗੁਰ ਸੇਵੇ ਫਿਕਾ ਬੋਲਣਾ ਨਾਮੁ ਨ ਵਸੈ ਮਨਿ ਆਇ ॥ ਨਾਨਕ ਬਿਨੁ ਸਤਿਗੁਰ ਸੇਵੇ ਜਮ ਪੁਰਿ ਬਧੇ ਮਾਰੀਅਹਿ ਮੁਹਿ ਕਾਲੈ ਉਠਿ ਜਾਹਿ ॥੧॥ ਅਰਥ: ਸਤਿਗੁਰੂ ਦੀ ਦੱਸੀ ਹੋਈ ਕਾਰ ਕਰਨ ਤੋਂ ਬਿਨਾ ਜਿਤਨੇ ਕੰਮ ਜੀਵ ਕਰਦੇ ਹਨ ਉਹ ਉਹਨਾਂ ਲਈ ਬੰਧਨ ਬਣਦੇ ਹਨ (ਭਾਵ, ਉਹ ਕਰਮ ਹੋਰ ਵਧੀਕ ਮਾਇਆ ਦੇ ਮੋਹ ਵਿਚ ਫਸਾਉਂਦੇ ਹਨ) ਸਤਿਗੁਰੂ ਦੀ ਸੇਵਾ ਤੋਂ ਬਿਨਾ ਕੋਈ ਹੋਰ ਆਸਰਾ ਜੀਵਾਂ ਨੂੰ ਮਿਲਦਾ ਨਹੀਂ (ਤੇ ਇਸ ਕਰ ਕੇ) ਮਰਦੇ ਤੇ ਜੰਮਦੇ ਰਹਿੰਦੇ ਹਨ। ਗੁਰੂ ਦੀ ਦੱਸੀ ਹੋਈ ਸਿਮਰਨ ਦੀ ਕਾਰ ਤੋਂ ਖੁੰਝ ਕੇ ਮਨੁੱਖ ਹੋਰ ਹੋਰ ਫਿੱਕੇ ਬੋਲ ਬੋਲਦਾ ਹੈ, ਇਸ ਦੇ ਹਿਰਦੇ ਵਿਚ ਨਾਮ ਨਹੀਂ ਵੱਸਦਾ; (ਇਸ ਦਾ ਨਤੀਜਾ ਇਹ ਨਿਕਲਦਾ ਹੈ ਕਿ)…

The skinny

The skinny isn't ready yet — notes appear once the transcript is processed.