Latest / Audio Gurbani (Blessed Day)

ਰਾਗੁ ਬਿਲਾਵਲੁ ਮਹਲਾ ੫ ਘਰੁ ੨ ਯਾਨੜੀਏ ਕੈ ਘਰਿ ਗਾਵਣਾ ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਤੇਰੀ ਟੇਕ ਮੇਰੇ ਪਿਆਰੇ ਮੈ ਮਨਿ ਤੇਰੀ ਟੇਕ ॥
ਰਾਗੁ ਬਿਲਾਵਲੁ ਮਹਲਾ ੫ ਘਰੁ ੨ ਯਾਨੜੀਏ ਕੈ ਘਰਿ ਗਾਵਣਾ ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਤੇਰੀ ਟੇਕ ਮੇਰੇ ਪਿਆਰੇ ਮੈ ਮਨਿ ਤੇਰੀ ਟੇਕ ॥ ਅਵਰ ਸਿਆਣਪਾ ਬਿਰਥੀਆ ਪਿਆਰੇ ਰਾਖਨ ਕਉ ਤੁਮ ਏਕ ॥੧॥ ਰਹਾਉ ॥ਸਤਿਗੁਰੁ ਪੂਰਾ ਜੇ ਮਿਲੈ ਪਿਆਰੇ ਸੋ ਜਨੁ ਹੋਤ ਨਿਹਾਲਾ ॥ ਗੁਰ ਕੀ ਸੇਵਾ ਸੋ ਕਰੇ ਪਿਆਰੇ ਜਿਸ ਨੋ ਹੋਇ ਦਇਆਲਾ ॥ ਸਫਲ ਮੂਰਤਿ ਗੁਰਦੇਉ ਸੁਆਮੀ ਸਰਬ ਕਲਾ ਭਰਪੂਰੇ ॥ ਨਾਨਕ ਗੁਰੁ ਪਾਰਬ੍ਰਹਮੁ ਪਰਮੇਸਰੁ ਸਦਾ ਸਦਾ ਹਜੂਰੇ ॥੧॥ ਸੁਣਿ ਸੁਣਿ ਜੀਵਾ ਸੋਇ ਤਿਨਾ ਕੀ ਜਿਨ੍ਹ੍ਹ ਅਪੁਨਾ ਪ੍ਰਭੁ ਜਾਤਾ ॥ ਹਰਿ ਨਾਮੁ ਅਰਾਧਹਿ ਨਾਮੁ ਵਖਾਣਹਿ ਹਰਿ ਨਾਮੇ ਹੀ ਮਨੁ ਰਾਤਾ ॥ ਸੇਵਕੁ ਜਨ ਕੀ ਸੇਵਾ ਮਾਗੈ ਪੂਰੈ ਕਰਮਿ ਕਮਾਵਾ ॥ ਨਾਨਕ ਕੀ ਬੇਨੰਤੀ ਸੁਆਮੀ ਤੇਰੇ ਜਨ ਦੇਖਣੁ ਪਾਵਾ ॥੨॥ ਵਡਭਾਗੀ ਸੇ ਕਾਢੀਅਹਿ ਪਿਆਰੇ ਸੰਤਸੰਗਤਿ ਜਿਨਾ ਵਾਸੋ ॥ ਅੰਮ੍ਰਿਤ ਨਾਮੁ ਅਰਾਧੀਐ ਨਿਰਮਲੁ…
The skinny
The skinny isn't ready yet — notes appear once the transcript is processed.