Latest / Audio Gurbani (Blessed Day)

ਸਲੋਕ ਮਃ ੧ ॥ ਭੈ ਵਿਚਿ ਪਵਣੁ ਵਹੈ ਸਦਵਾਉ ॥ ਭੈ ਵਿਚਿ ਚਲਹਿ ਲਖ ਦਰੀਆਉ ॥ ਭੈ ਵਿਚਿ ਅਗਨਿ ਕਢੈ ਵੇਗਾਰਿ ॥ ਭੈ ਵਿਚਿ ਧਰਤੀ ਦਬੀ ਭਾਰਿ ॥ ਭੈ ਵਿਚਿ ਇੰਦੁ ਫਿਰੈ ਸਿਰ ਭਾਰਿ
ਸਲੋਕ ਮਃ ੧ ॥ ਭੈ ਵਿਚਿ ਪਵਣੁ ਵਹੈ ਸਦਵਾਉ ॥ ਭੈ ਵਿਚਿ ਚਲਹਿ ਲਖ ਦਰੀਆਉ ॥ ਭੈ ਵਿਚਿ ਅਗਨਿ ਕਢੈ ਵੇਗਾਰਿ ॥ ਭੈ ਵਿਚਿ ਧਰਤੀ ਦਬੀ ਭਾਰਿ ॥ ਭੈ ਵਿਚਿ ਇੰਦੁ ਫਿਰੈ ਸਿਰ ਭਾਰਿ ॥ ਭੈ ਵਿਚਿ ਰਾਜਾ ਧਰਮ ਦੁਆਰੁ ॥ ਭੈ ਵਿਚਿ ਸੂਰਜੁ ਭੈ ਵਿਚਿ ਚੰਦੁ ॥ ਕੋਹ ਕਰੋੜੀ ਚਲਤ ਨ ਅੰਤੁ ॥ ਭੈ ਵਿਚਿ ਸਿਧ ਬੁਧ ਸੁਰ ਨਾਥ ॥ ਭੈ ਵਿਚਿ ਆਡਾਣੇ ਆਕਾਸ ॥ ਭੈ ਵਿਚਿ ਜੋਧ ਮਹਾਬਲ ਸੂਰ ॥ ਭੈ ਵਿਚਿ ਆਵਹਿ ਜਾਵਹਿ ਪੂਰ ॥ ਸਗਲਿਆ ਭਉ ਲਿਖਿਆ ਸਿਰਿ ਲੇਖੁ ॥ ਨਾਨਕ ਨਿਰਭਉ ਨਿਰੰਕਾਰੁ ਸਚੁ ਏਕੁ ॥੧॥ ਹਵਾ ਸਦਾ ਹੀ ਰੱਬ ਦੇ ਡਰ ਵਿਚ ਚੱਲ ਰਹੀ ਹੈ। ਲੱਖਾਂ ਦਰੀਆਉ ਭੀ ਭੈ ਵਿਚ ਹੀ ਵਗ ਰਹੇ ਹਨ। ਅੱਗ ਜੋ ਸੇਵਾ ਕਰ ਰਹੀ ਹੈ, ਇਹ ਭੀ ਰੱਬ ਦੇ ਭੈ ਵਿਚ ਹੀ ਹੈ। ਸਾਰੀ ਧਰਤੀ ਰੱਬ ਦੇ ਡਰ ਦੇ ਕਾਰਨ ਹੀ ਭਾਰ ਹੇਠ ਨੱਪੀ ਪਈ ਹੈ। ਰੱਬ ਦੇ ਭੈ ਵਿਚ ਇੰਦਰ ਰਾਜਾ ਸਿਰ ਦੇ ਭਾਰ ਫਿਰ ਰਿਹਾ ਹੈ (ਭਾਵ…
The skinny
The skinny isn't ready yet — notes appear once the transcript is processed.