skinny.

Latest / Audio Gurbani (Blessed Day)

SORAT’H, FIFTH MEHL:  The Creator has brought utter peace to my home; the fever has left my family.ਸੋਰਠਿ ਮਹਲਾ ੫ ॥ ਠਾਢਿ ਪਾਈ ਕਰਤਾਰੇ ॥ ਤਾਪੁ ਛੋਡਿ ਗਇਆ ਪਰਵਾਰੇ ॥ ਗੁਰਿ ਪੂਰੈ ਹੈ ਰਾਖੀ ॥ ਸਰਣਿ ਸਚੇ ਕੀ ਤਾਕੀ ॥੧॥

ਸੋਰਠਿ ਮਹਲਾ ੫ ॥ ਠਾਢਿ ਪਾਈ ਕਰਤਾਰੇ ॥ ਤਾਪੁ ਛੋਡਿ ਗਇਆ ਪਰਵਾਰੇ ॥ ਗੁਰਿ ਪੂਰੈ ਹੈ ਰਾਖੀ ॥ ਸਰਣਿ ਸਚੇ ਕੀ ਤਾਕੀ ॥੧॥ ਪਰਮੇਸਰੁ ਆਪਿ ਹੋਆ ਰਖਵਾਲਾ ॥ ਸਾਂਤਿ ਸਹਜ ਸੁਖ ਖਿਨ ਮਹਿ ਉਪਜੇ ਮਨੁ ਹੋਆ ਸਦਾ ਸੁਖਾਲਾ ॥ ਰਹਾਉ ॥ ਹਰਿ ਹਰਿ ਨਾਮੁ ਦੀਓ ਦਾਰੂ ॥ ਤਿਨਿ ਸਗਲਾ ਰੋਗੁ ਬਿਦਾਰੂ ॥ ਅਪਣੀ ਕਿਰਪਾ ਧਾਰੀ ॥ ਤਿਨਿ ਸਗਲੀ ਬਾਤ ਸਵਾਰੀ ॥੨॥ ਪ੍ਰਭਿ ਅਪਨਾ ਬਿਰਦੁ ਸਮਾਰਿਆ ॥ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਗੁਰ ਕਾ ਸਬਦੁ ਭਇਓ ਸਾਖੀ ॥ ਤਿਨਿ ਸਗਲੀ ਲਾਜ ਰਾਖੀ ॥੩॥ ਬੋਲਾਇਆ ਬੋਲੀ ਤੇਰਾ ॥ ਤੂ ਸਾਹਿਬੁ ਗੁਣੀ ਗਹੇਰਾ ॥ ਜਪਿ ਨਾਨਕ ਨਾਮੁ ਸਚੁ ਸਾਖੀ ॥ ਅਪੁਨੇ ਦਾਸ ਕੀ ਪੈਜ ਰਾਖੀ ॥੪॥੬॥੫੬॥ ਅਰਥ: ਹੇ ਭਾਈ! ਜਿਸ ਮਨੁੱਖ ਦਾ ਰਾਖਾ ਪਰਮਾਤਮਾ ਆਪ ਬਣ ਜਾਂਦਾ ਹੈ, ਉਸ ਦਾ ਮਨ ਸਦਾ ਵਾਸਤੇ ਸੁਖੀ ਹੋ ਜਾਂਦਾ ਹੈ (ਕਿਉਂਕਿ ਉਸ ਦੇ ਅੰਦਰ) ਇਕ ਛਿਨ ਵਿਚ ਆਤਮਕ ਅਡੋਲਤਾ…

The skinny

The skinny isn't ready yet — notes appear once the transcript is processed.