Latest / Audio Gurbani (Blessed Day)

Nov 02,2021 hukamnama Sahib The today's hukamnama Sahib from Sri DARBAR SAHIB AMRITSAR
The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥ ਕੁੰਭ ਕਮਲੁ ਜਲਿ ਭਰਿਆ ॥ ਜਲੁ ਮੇਟਿਆ ਊਭਾ ਕਰਿਆ ॥ ਕਹੁ ਕਬੀਰ ਜਨ ਜਾਨਿਆ ॥ ਜਉ ਜਾਨਿਆ ਤਉ ਮਨੁ ਮਾਨਿਆ ॥੨॥੧੦॥ ਅਰਥ: ਹੇ ਸੰਤ ਜਨੋ! ਮੇਰੇ) ਪਉਣ (ਵਰਗੇ ਚੰਚਲ) ਮਨ ਨੂੰ (ਹੁਣ) ਸੁਖ ਮਿਲ ਗਿਆ ਹੈ, (ਹੁਣ ਇਹ ਮਨ ਪ੍ਰਭੂ ਦਾ ਮਿਲਾਪ) ਹਾਸਲ ਕਰਨ ਜੋਗਾ ਥੋੜਾ ਬਹੁਤ ਸਮਝਿਆ ਜਾ ਸਕਦਾ ਹੈ।ਰਹਾਉ। (ਕਿਉਂਕਿ) ਸਤਿਗੁਰੂ ਨੇ (ਮੈਨੂੰ ਮੇਰੀ ਉਹ) ਕਮਜ਼ੋਰੀ ਵਿਖਾ ਦਿੱਤੀ ਹੈ ਜਿਸ ਕਰਕੇ (ਕਾਮਾਦਿਕ) ਪਸ਼ੂ ਅਡੋਲ ਹੀ (ਮੈਨੂੰ) ਆ ਦਬਾਉਂਦੇ ਸਨ; (ਸੋ…
The skinny
The skinny isn't ready yet — notes appear once the transcript is processed.