Latest / Audio Gurbani (Blessed Day)

O my lord! I didn't appreciate you, I lost the time of youth and now I am falling behind. Stay.
ੴ ਸਤਿਗੁਰ ਪ੍ਰਸਾਦਿ ॥ ਰਾਗੁ ਸੂਹੀ ਬਾਣੀ ਸੇਖ ਫਰੀਦ ਜੀ ਕੀ ॥ ਤਪਿ ਤਪਿ ਲੁਹਿ ਲੁਹਿ ਹਾਥ ਮਰੋਰਉ ॥ ਬਾਵਲਿ ਹੋਈ ਸੋ ਸਹੁ ਲੋਰਉ ॥ ਤੈ ਸਹਿ ਮਨ ਮਹਿ ਕੀਆ ਰੋਸੁ ॥ ਮੁਝੁ ਅਵਗਨ ਸਹ ਨਾਹੀ ਦੋਸੁ ॥੧॥ ਤੈ ਸਾਹਿਬ ਕੀ ਮੈ ਸਾਰ ਨ ਜਾਨੀ ॥ ਜੋਬਨੁ ਖੋਇ ਪਾਛੈ ਪਛੁਤਾਨੀ ॥੧॥ ਰਹਾਉ ॥ ਕਾਲੀ ਕੋਇਲ ਤੂ ਕਿਤ ਗੁਨ ਕਾਲੀ ॥ ਅਪਨੇ ਪ੍ਰੀਤਮ ਕੇ ਹਉ ਬਿਰਹੈ ਜਾਲੀ ॥ ਪਿਰਹਿ ਬਿਹੂਨ ਕਤਹਿ ਸੁਖੁ ਪਾਏ ॥ ਜਾ ਹੋਇ ਕ੍ਰਿਪਾਲੁ ਤਾ ਪ੍ਰਭੂ ਮਿਲਾਏ ॥੨॥ ਵਿਧਣ ਖੂਹੀ ਮੁੰਧ ਇਕੇਲੀ ॥ ਨਾ ਕੋ ਸਾਥੀ ਨਾ ਕੋ ਬੇਲੀ ॥ ਕਰਿ ਕਿਰਪਾ ਪ੍ਰਭਿ ਸਾਧਸੰਗਿ ਮੇਲੀ ॥ ਜਾ ਫਿਰਿ ਦੇਖਾ ਤਾ ਮੇਰਾ ਅਲਹੁ ਬੇਲੀ ॥੩॥ ਵਾਟ ਹਮਾਰੀ ਖਰੀ ਉਡੀਣੀ ॥ ਖੰਨਿਅਹੁ ਤਿਖੀ ਬਹੁਤੁ ਪਿਈਣੀ ॥ ਉਸੁ ਊਪਰਿ ਹੈ ਮਾਰਗੁ ਮੇਰਾ ॥ ਸੇਖ ਫਰੀਦਾ ਪੰਥੁ ਸਮ੍ਹ੍ਹਾਰਿ ਸਵੇਰਾ ॥੪॥੧॥ ਹੇ ਮੇਰੇ ਮਾਲਿਕ! ਮੈਂ ਤੇਰੀ ਕਦਰ ਨਾ…
The skinny
The skinny isn't ready yet — notes appear once the transcript is processed.