skinny.

Latest / Audio Gurbani (Blessed Day)

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥ ਕੁੰਭ ਕਮਲੁ ਜਲਿ ਭਰਿਆ ॥ ਜਲੁ ਮੇਟਿਆ ਊਭਾ ਕਰਿਆ ॥ ਕਹੁ ਕਬੀਰ ਜਨ ਜਾਨਿਆ ॥ ਜਉ ਜਾਨਿਆ ਤਉ ਮਨੁ ਮਾਨਿਆ ॥੨॥੧੦॥ਅਰਥ: ਹੇ ਸੰਤ ਜਨੋ! ਮੇਰੇ) ਪਉਣ (ਵਰਗੇ ਚੰਚਲ) ਮਨ ਨੂੰ (ਹੁਣ) ਸੁਖ ਮਿਲ ਗਿਆ ਹੈ, (ਹੁਣ ਇਹ ਮਨ ਪ੍ਰਭੂ ਦਾ ਮਿਲਾਪ) ਹਾਸਲ ਕਰਨ ਜੋਗਾ ਥੋੜਾ ਬਹੁਤ ਸਮਝਿਆ ਜਾ ਸਕਦਾ ਹੈ।ਰਹਾਉ।(ਕਿਉਂਕਿ) ਸਤਿਗੁਰੂ ਨੇ (ਮੈਨੂੰ ਮੇਰੀ ਉਹ) ਕਮਜ਼ੋਰੀ ਵਿਖਾ ਦਿੱਤੀ ਹੈ ਜਿਸ ਕਰਕੇ (ਕਾਮਾਦਿਕ) ਪਸ਼ੂ ਅਡੋਲ ਹੀ (ਮੈਨੂੰ) ਆ ਦਬਾਉਂਦੇ ਸਨ…

The skinny

The skinny isn't ready yet — notes appear once the transcript is processed.